TSK

TSK · ਕਹਾਉਤਾਂ 27:7

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਫੇਰ ਰਲੀ ਮਿਲੀ ਭੀੜ ਜਿਹੜੀ ਉਨ੍ਹਾਂ ਨਾਲ ਸੀ ਬਹੁਤ ਹਾਬੜ ਗਈ ਅਤੇ ਇਸਰਾਏਲੀ ਰੋਏ ਅਤੇ ਆਖਣ ਲੱਗੇ, ਕੌਣ ਸਾਨੂੰ ਮਾਸ ਕੌਣ ਖਾਣ ਲਈ ਦੇਵੇਗਾ?

ਇਸ ਕਾਰਨ ਪਰਜਾ ਯਹੋਵਾਹ ਅਤੇ ਮੂਸਾ ਦੇ ਵਿਰੁੱਧ ਬੋਲੀ ਕਿ ਤੁਸੀਂ ਸਾਨੂੰ ਮਿਸਰ ਵਿੱਚੋਂ ਜੰਗਲ ਵਿੱਚ ਕਿਉਂ ਲੈ ਆਏ, ਤਾਂ ਜੋ ਅਸੀਂ ਉਜਾੜ ਵਿੱਚ ਮਰ ਜਾਈਏ? ਇੱਥੇ ਨਾ ਤਾਂ ਰੋਟੀ ਹੈ, ਨਾ ਹੀ ਪਾਣੀ ਹੈ। ਸਾਡੀਆਂ ਜਾਨਾਂ ਇਸ ਨਿਕੰਮੀ ਰੋਟੀ ਤੋਂ ਅੱਕ ਗਈਆਂ ਹਨ!

‹ਅਤੇ ਉਹ ਉਨ੍ਹਾਂ ਛਿੱਲਕਿਆਂ ਨਾਲ ਜੋ ਸੂਰ ਖਾਂਦੇ ਸਨ, ਆਪਣਾ ਪੇਟ ਭਰਨਾ ਚਾਹੁੰਦਾ ਸੀ ਪਰ ਕਿਸੇ ਨੇ ਉਸ ਨੂੰ ਕੁਝ ਨਾ ਦਿੱਤਾ।›