ਕਹਾਉਤਾਂ 12:11
TSK
ਜਿਹੜਾ ਆਪਣੇ ਖੇਤ ਨੂੰ ਦੱਬ ਕੇ ਵਾਹੁੰਦਾ ਹੈ, ਉਹ ਰੱਜ ਕੇ ਖਾਵੇਗਾ, ਪਰ ਜੋ ਨਿਕੰਮੀਆਂ ਗੱਲਾਂ ਦਾ ਪਿੱਛਾ ਕਰਦਾ ਹੈ ਉਹ ਨਿਰਬੁੱਧ ਹੈ।
TSK
مراجع Treasury of Scripture Knowledge في ਪੰਜਾਬੀ IRV.
ਜਿਹੜਾ ਆਪਣੇ ਖੇਤ ਨੂੰ ਦੱਬ ਕੇ ਵਾਹੁੰਦਾ ਹੈ, ਉਹ ਰੱਜ ਕੇ ਖਾਵੇਗਾ, ਪਰ ਜੋ ਨਿਕੰਮੀਆਂ ਗੱਲਾਂ ਦਾ ਪਿੱਛਾ ਕਰਦਾ ਹੈ ਉਹ ਨਿਰਬੁੱਧ ਹੈ।
ਜਿੱਥੇ ਬਲ਼ਦ ਨਹੀਂ ਉੱਥੇ ਖੁਰਲੀ ਸੁਥਰੀ ਰਹਿੰਦੀ ਹੈ, ਪਰ ਬਲ਼ਦ ਦੇ ਜ਼ੋਰ ਨਾਲ ਬਹੁਤਾ ਅਨਾਜ ਪੈਦਾ ਹੁੰਦਾ ਹੈ।
ਇਸੇ ਤਰ੍ਹਾਂ ਗਰੀਬੀ ਡਾਕੂ ਵਾਂਗੂੰ, ਅਤੇ ਤੰਗੀ ਸ਼ਸਤਰਧਾਰੀ ਵਾਂਗੂੰ ਤੇਰੇ ਉੱਤੇ ਆ ਪਵੇਗੀ।
‹ਅਤੇ ਉਨ੍ਹਾਂ ਵਿੱਚੋਂ ਛੋਟੇ ਨੇ ਪਿਤਾ ਨੂੰ ਆਖਿਆ, ਪਿਤਾ ਜੀ ਜਾਇਦਾਦ ਦਾ ਜੋ ਮੇਰਾ ਹਿੱਸਾ ਬਣਦਾ ਹੈ ਸੋ ਮੈਨੂੰ ਦੇ ਦਿਓ। ਤਾਂ ਉਸ ਨੇ ਉਨ੍ਹਾਂ ਨੂੰ ਜਾਇਦਾਦ ਵੰਡ ਦਿੱਤੀ।›