TSK

TSK · ਕਹਾਉਤਾਂ 28:2

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਅਤੇ ਯਾਰਾਬੁਆਮ ਦਾ ਪੁੱਤਰ ਨਾਦਾਬ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਦੂਜੇ ਸਾਲ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਦੋ ਸਾਲ ਇਸਰਾਏਲ ਉੱਤੇ ਰਾਜ ਕੀਤਾ।

¶ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਛੱਬੀਵੇਂ ਸਾਲ ਵਿੱਚ ਬਆਸ਼ਾ ਦਾ ਪੁੱਤਰ ਏਲਾਹ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਤਿਰਸਾਹ ਵਿੱਚ ਦੋ ਸਾਲ ਰਾਜ ਕੀਤਾ।

¶ ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਰਾਜ ਦੇ ਅਠੱਤੀਵੇਂ ਸਾਲ ਯਾਰਾਬੁਆਮ ਦਾ ਪੁੱਤਰ ਜ਼ਕਰਯਾਹ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ, ਉਸ ਨੇ ਛੇ ਮਹੀਨੇ ਤੱਕ ਰਾਜ ਕੀਤਾ।

¶ ਤਦ ਦੇਸ ਦੇ ਲੋਕਾਂ ਨੇ ਯੋਸ਼ੀਯਾਹ ਦੇ ਪੁੱਤਰ ਯਹੋਆਹਾਜ਼ ਨੂੰ ਲੈ ਕੇ ਉਸ ਦੇ ਪਿਤਾ ਦੇ ਥਾਂ ਯਰੂਸ਼ਲਮ ਵਿੱਚ ਰਾਜਾ ਬਣਾਇਆ

ਉਹ ਦੇ ਵਿੱਚ ਇੱਕ ਕੰਗਾਲ ਪਰ ਬੁੱਧਵਾਨ ਮਨੁੱਖ ਮਿਲਿਆ, ਜਿਸ ਨੇ ਆਪਣੀ ਬੁੱਧ ਨਾਲ ਉਸ ਸ਼ਹਿਰ ਨੂੰ ਬਚਾ ਲਿਆ, ਤਾਂ ਵੀ ਕਿਸੇ ਮਨੁੱਖ ਨੇ ਉਸ ਕੰਗਾਲ ਨੂੰ ਯਾਦ ਨਾ ਰੱਖਿਆ।

ਤੇਰੇ ਲੋਕ ਪ੍ਰਾਚੀਨ ਖੰਡਰਾਂ ਨੂੰ ਉਸਾਰਨਗੇ, ਤੂੰ ਪਿਛਲੀਆਂ ਪੀੜ੍ਹੀਆਂ ਦੀਆਂ ਨੀਂਹਾਂ ਉੱਤੇ ਘਰ ਬਣਾਵੇਂਗਾ, ਅਤੇ ਤੂੰ “ਤੇੜ ਦੀ ਮੁਰੰਮਤ ਕਰਨ ਵਾਲਾ,” ਅਤੇ “ਵਸੇਬਿਆਂ ਦੇ ਰਾਹਾਂ ਦਾ ਸੁਧਾਰਕ” ਅਖਵਾਏਂਗਾ।

ਮੈਂ ਤੈਨੂੰ ਆਪਣੇ ਕ੍ਰੋਧ ਵਿੱਚ ਰਾਜਾ ਦਿੱਤਾ, ਅਤੇ ਆਪਣੇ ਕਹਿਰ ਵਿੱਚ ਉਹ ਨੂੰ ਲੈ ਲਿਆ।