¶ ਫੇਰ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਹੇਠਲੇ ਪਾਣੀ ਇੱਕ ਥਾਂ ਇਕੱਠੇ ਹੋ ਜਾਣ ਤਾਂ ਜੋ ਸੁੱਕੀ ਜ਼ਮੀਨ ਦਿਸੇ ਅਤੇ ਅਜਿਹਾ ਹੀ ਹੋ ਗਿਆ।
TSK
TSK · ਕਹਾਉਤਾਂ 3:20
مراجع Treasury of Scripture Knowledge في ਪੰਜਾਬੀ IRV.
ਉਤ 1:9
TSK
ਉਤ 27:28
TSK
ਪਰਮੇਸ਼ੁਰ ਤੈਨੂੰ ਅਕਾਸ਼ ਦੀ ਤ੍ਰੇਲ ਤੋਂ ਤੇ ਧਰਤੀ ਦੀ ਚਿਕਨਾਈ ਤੋਂ, ਅਤੇ ਅਨਾਜ ਅਤੇ ਦਾਖ਼ਰਸ ਦੀ ਭਰਪੂਰੀ ਤੋਂ ਬਰਕਤ ਦੇਵੇ।
ਬਿਵਸਥਾ 33:28
TSK
ਇਸਰਾਏਲ ਸੁੱਖ ਨਾਲ ਵੱਸੇਗਾ, ਉਸ ਧਰਤੀ ਵਿੱਚ ਜਿੱਥੇ ਅੰਨ ਅਤੇ ਨਵੀਂ ਮਧ ਹੈ, ਉੱਥੇ ਯਾਕੂਬ ਦਾ ਸੋਤਾ ਇਕੱਲਾ ਹੈ, ਹਾਂ, ਉਸ ਦੇ ਉੱਪਰ ਅਕਾਸ਼ ਤੋਂ ਤ੍ਰੇਲ ਪੈਂਦੀ ਹੈ।
ਅੱਯੂਬ 38:8
TSK
“ਜਾਂ ਕਿਸ ਨੇ ਸਮੁੰਦਰ ਨੂੰ ਦਰਵਾਜ਼ਿਆਂ ਦੇ ਪਿੱਛੇ ਬੰਦ ਕੀਤਾ, ਜਦ ਉਹ ਕੁੱਖੋਂ ਫੁੱਟ ਨਿੱਕਲਿਆ?
ਜ਼ਬੂਰ 65:9
TSK
ਤੂੰ ਧਰਤੀ ਦੀ ਸੁੱਧ ਲੈਂਦਾ ਅਤੇ ਉਹ ਨੂੰ ਰੇਲ-ਪੇਲ ਕਰਦਾ ਹੈਂ, ਤੂੰ ਉਹ ਨੂੰ ਦੱਬ ਕੇ ਹਰਿਆ-ਭਰਿਆ ਕਰਦਾ ਹੈਂ, ਪਰਮੇਸ਼ੁਰ ਦੀ ਨਦੀ ਪਾਣੀ ਨਾਲ ਭਰੀ ਹੋਈ ਹੈ, ਇਸੇ ਤਰ੍ਹਾਂ ਧਰਤੀ ਨੂੰ ਤਿਆਰ ਕਰ ਕੇ ਉਨ੍ਹਾਂ ਲਈ ਅੰਨ ਤਿਆਰ ਕਰਦਾ ਹੈਂ।
ਯਿਰਮਿਯਾਹ 14:22
TSK
ਕੀ ਕੌਮਾਂ ਦੀਆਂ ਫੋਕਟਾਂ ਵਿੱਚੋਂ ਕੋਈ ਮੀਂਹ ਵਰ੍ਹਾ ਸਕਦੀ ਹੈ? ਜਾਂ ਅਕਾਸ਼ ਫੁਹਾਰ ਦੇ ਸਕਦਾ ਹੈ? ਹੇ ਯਹੋਵਾਹ ਸਾਡੇ ਪਰਮੇਸ਼ੁਰ, ਕੀ ਤੂੰ ਉਹ ਨਹੀਂ? ਤੇਰੇ ਉੱਤੇ ਅਸੀਂ ਉਡੀਕ ਲਾਈ ਹੋਈ ਹੈ, ਕਿਉਂ ਜੋ ਤੂੰ ਹੀ ਇਹ ਸਾਰੇ ਕੰਮ ਕੀਤੇ ਹਨ।