ਜਿਵੇਂ ਮੈਂ ਆਪਣੀ ਵਾਫ਼ਰੀ ਦੇ ਦਿਨਾਂ ਵਿੱਚ ਹੁੰਦਾ ਸੀ, ਜਦ ਪਰਮੇਸ਼ੁਰ ਦੀ ਮਿੱਤਰਤਾ ਮੇਰੇ ਤੰਬੂ ਉੱਤੇ ਹੀ ਸੀ,
TSK
TSK · ਕਹਾਉਤਾਂ 3:32
مراجع Treasury of Scripture Knowledge في ਪੰਜਾਬੀ IRV.
ਯਹੋਵਾਹ ਦਾ ਭੇਤ ਉਸ ਦੇ ਡਰ ਮੰਨਣ ਵਾਲਿਆਂ ਦੇ ਲਈ ਹੈ, ਅਤੇ ਉਹ ਆਪਣਾ ਨੇਮ ਉਨ੍ਹਾਂ ਨੂੰ ਦੱਸੇਗਾ।
ਨਿਕੰਮਾ ਆਦਮੀ ਅਤੇ ਬੁਰਾ ਮਨੁੱਖ, ਪੁੱਠੀਆਂ ਗੱਲਾਂ ਬਕਦਾ ਹੈ।
ਯਹੋਵਾਹ ਦਾ ਭੈਅ ਬੁਰਿਆਈ ਤੋਂ ਨਫ਼ਰਤ ਕਰਨਾ ਹੈ, ਘਮੰਡ, ਹੰਕਾਰ ਅਤੇ ਬੁਰੀ ਚਾਲ, ਪੁੱਠੀਆਂ ਸਿੱਧੀਆਂ ਗੱਲਾਂ ਨਾਲ ਵੀ ਮੈਂ ਵੈਰ ਰੱਖਦੀ ਹਾਂ।
ਮਨ ਆਪ ਹੀ ਆਪਣੀ ਕੁੜੱਤਣ ਜਾਣਦਾ ਹੈ, ਉਹ ਦੀ ਖੁਸ਼ੀ ਵਿੱਚ ਕੋਈ ਪਰਾਇਆ ਲੱਤ ਅੜਾ ਨਹੀਂ ਸਕਦਾ।
¶ ਉਸ ਵੇਲੇ ਯਿਸੂ ਨੇ ਆਖਿਆ, ‹ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ, ਪਰ ਉਨ੍ਹਾਂ ਨੂੰ ਬੱਚਿਆਂ ਉੱਤੇ ਪਰਗਟ ਕੀਤਾ।›
ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ‹ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੀ ਨਜ਼ਰ ਵਿੱਚ ਉੱਤਮ ਹੈ ਸੋ ਪਰਮੇਸ਼ੁਰ ਦੀ ਨਜ਼ਰ ਵਿੱਚ ਘਿਣਾਉਣੀ ਹੈ।›
‹ਮੈਂ ਤੁਹਾਨੂੰ ਹੁਣ ਦਾਸ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ। ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਕਹਿ ਕੇ ਬੁਲਾਵਾਂਗਾ। ਕਿਉਂਕਿ ਜੋ ਕੁਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁਝ ਦੱਸ ਦਿੱਤਾ ਹੈ।›