ਤੂੰ ਪੁੱਛਿਆ, ਇਹ ਕੌਣ ਹੈ ਜਿਹੜਾ ਅਗਿਆਨਤਾ ਨਾਲ ਮੇਰੀ ਯੋਜਨਾ ਨੂੰ ਢੱਕਦਾ ਹੈ? ਮੈਂ ਤਾਂ ਉਹ ਹੀ ਬੋਲਿਆ ਜਿਸ ਨੂੰ ਮੈਂ ਨਹੀਂ ਸਮਝਦਾ, ਜੋ ਗੱਲਾਂ ਮੇਰੇ ਲਈ ਅਚਰਜ਼ ਗੱਲਾਂ ਸਨ ਅਤੇ ਜਿਹਨਾਂ ਨੂੰ ਮੈਂ ਨਹੀਂ ਜਾਣਦਾ ਸੀ!
TSK
TSK · ਕਹਾਉਤਾਂ 30:2
مراجع Treasury of Scripture Knowledge في ਪੰਜਾਬੀ IRV.
ਅੱਯੂਬ 42:3
TSK
ਜ਼ਬੂਰ 73:22
TSK
ਮੈਂ ਐਡਾ ਜਾਹਲ ਤੇ ਅਣਜਾਣ ਸੀ, ਕਿ ਤੇਰੇ ਅੱਗੇ ਪਸ਼ੂ ਜਿਹਾ ਬਣਿਆ।
ਕਹਾਉਤਾਂ 5:12
TSK
ਅਤੇ ਆਖੇਂ, ਮੈਂ ਉਪਦੇਸ਼ ਨਾਲ ਕਿਵੇਂ ਵੈਰ ਰੱਖਿਆ ਅਤੇ ਮੇਰੇ ਮਨ ਨੇ ਤਾੜ ਨੂੰ ਤੁੱਛ ਜਾਣਿਆ!
ਯਿਰਮਿਯਾਹ 10:14
TSK
ਹਰੇਕ ਆਦਮੀ ਬੇਦਰਦ ਅਤੇ ਗਿਆਨਹੀਣ ਹੋ ਗਿਆ ਹੈ, ਹਰੇਕ ਸਰਾਫ਼ ਆਪਣੀ ਮੂਰਤ ਦੇ ਕਾਰਨ ਸ਼ਰਮਿੰਦਾ ਹੈ, ਕਿਉਂ ਜੋ ਉਸ ਦੀ ਢਾਲੀ ਹੋਈ ਮੂਰਤ ਝੂਠੀ ਹੈ, ਅਤੇ ਉਸ ਵਿੱਚ ਸਾਹ ਨਹੀਂ।
1 ਕੁਰਿੰਥੀ 3:18
TSK
¶ ਕੋਈ ਆਪਣੇ ਆਪ ਨੂੰ ਧੋਖਾ ਨਾ ਦੇਵੇ। ਜੇ ਕੋਈ ਤੁਹਾਡੇ ਵਿੱਚ ਆਪਣੇ ਆਪ ਨੂੰ ਇਸ ਜੁੱਗ ਵਿੱਚ ਗਿਆਨੀ ਸਮਝਦਾ ਹੈ ਤਾਂ ਉਹ ਮੂਰਖ ਬਣੇ ਕਿ ਗਿਆਨੀ ਹੋ ਜਾਵੇ।
ਯਾਕੂਬ 1:5
TSK
ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ।