2 ਸਮੂ 11:4
TSK
ਦਾਊਦ ਨੇ ਉਸ ਇਸਤਰੀ ਨੂੰ ਬੁਲਵਾ ਲਿਆ ਇਸ ਲਈ ਉਹ ਉਸ ਦੇ ਕੋਲ ਆਈ ਅਤੇ ਉਸ ਨੇ ਉਹ ਦੇ ਨਾਲ ਸੰਗ ਕੀਤਾ ਕਿਉਂ ਜੋ ਉਹ ਆਪਣੀ ਅਸ਼ੁੱਧਤਾਈ ਤੋਂ ਸ਼ੁੱਧ ਹੋਈ ਸੀ ਤਾਂ ਉਹ ਆਪਣੇ ਘਰ ਚੱਲੀ ਗਈ।
TSK
مراجع Treasury of Scripture Knowledge في ਪੰਜਾਬੀ IRV.
ਦਾਊਦ ਨੇ ਉਸ ਇਸਤਰੀ ਨੂੰ ਬੁਲਵਾ ਲਿਆ ਇਸ ਲਈ ਉਹ ਉਸ ਦੇ ਕੋਲ ਆਈ ਅਤੇ ਉਸ ਨੇ ਉਹ ਦੇ ਨਾਲ ਸੰਗ ਕੀਤਾ ਕਿਉਂ ਜੋ ਉਹ ਆਪਣੀ ਅਸ਼ੁੱਧਤਾਈ ਤੋਂ ਸ਼ੁੱਧ ਹੋਈ ਸੀ ਤਾਂ ਉਹ ਆਪਣੇ ਘਰ ਚੱਲੀ ਗਈ।
ਸੋ ਉਹ ਨੇ ਉਸ ਨੂੰ ਫੜ੍ਹ ਕੇ ਉਸ ਨੂੰ ਚੁੰਮ ਲਿਆ, ਅਤੇ ਬੇਸ਼ਰਮੀ ਨਾਲ ਉਸ ਨੂੰ ਆਖਿਆ,