ਵੇਖ ਮੈਂ ਪਾਣੀ ਦੇ ਚਸ਼ਮੇ ਉੱਤੇ ਖੜ੍ਹਾ ਹਾਂ ਅਤੇ ਨਗਰ ਦੇ ਮਨੁੱਖਾਂ ਦੀਆਂ ਧੀਆਂ ਪਾਣੀ ਭਰਨ ਨੂੰ ਆਉਂਦੀਆਂ ਹਾਂ।
TSK
TSK · ਕਹਾਉਤਾਂ 31:13
مراجع Treasury of Scripture Knowledge في ਪੰਜਾਬੀ IRV.
ਉਹ ਉਨ੍ਹਾਂ ਨਾਲ ਗੱਲਾਂ ਕਰਦਾ ਹੀ ਸੀ ਕਿ ਰਾਖ਼ੇਲ ਆਪਣੇ ਪਿਤਾ ਦੀਆਂ ਭੇਡਾਂ ਨਾਲ ਆਈ, ਕਿਉਂ ਜੋ ਉਹ ਭੇਡ-ਬੱਕਰੀਆਂ ਚਾਰਦੀ ਸੀ।
ਤਦ ਮੋਆਬਣ ਰੂਥ ਨੇ ਨਾਓਮੀ ਨੂੰ ਕਿਹਾ, “ਜੇ ਤੂੰ ਮੈਨੂੰ ਆਗਿਆ ਦੇਵੇਂ ਤਾਂ ਮੈਂ ਖੇਤਾਂ ਵਿੱਚ ਜਾਂਵਾਂ ਅਤੇ ਜਿਸ ਦੀ ਨਿਗਾਹ ਵਿੱਚ ਮੈਂ ਕਿਰਪਾ ਪਾਵਾਂ ਉਸ ਦੇ ਖੇਤ ਵਿੱਚੋਂ ਸਿੱਟੇ ਚੁੱਗ ਲਿਆਵਾਂ।” ਨਾਓਮੀ ਨੇ ਉਸ ਨੂੰ ਕਿਹਾ, “ਜਾ ਮੇਰੀਏ ਧੀਏ!”
¶ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਸੀਯੋਨ ਦੀਆਂ ਧੀਆਂ ਹੰਕਾਰਨਾਂ ਹਨ, ਅਤੇ ਗਰਦਨ ਅਕੜਾ ਕੇ ਅਤੇ ਅੱਖਾਂ ਮਟਕਾ ਕੇ ਤੁਰਦੀਆਂ ਹਨ, ਅਤੇ ਠੁਮਕ-ਠੁਮਕ ਚਾਲ ਚੱਲਦੀਆਂ ਹਨ, ਅਤੇ ਪੈਰਾਂ ਵਿੱਚ ਘੁੰਗਰੂ ਛਣਕਾਉਂਦੀਆਂ ਹਨ,
ਤਦ ਪਤਰਸ ਉੱਠ ਕੇ ਉਨ੍ਹਾਂ ਦੇ ਨਾਲ ਤੁਰ ਪਿਆ ਅਤੇ ਜਦੋਂ ਉੱਥੇ ਪੁੱਜਿਆ ਤਾਂ ਉਹ ਉਸ ਨੂੰ ਉਸ ਚੁਬਾਰੇ ਵਿੱਚ ਲੈ ਗਏ ਅਤੇ ਸਭ ਵਿਧਵਾਂ ਉਹ ਦੇ ਕੋਲ ਖੜੀਆਂ ਰੋਂਦੀਆਂ ਸਨ ਅਤੇ ਉਹ ਕੁੜਤੇ ਅਤੇ ਬਸਤਰ ਜੋ ਦੋਰਕਸ ਨੇ ਉਹਨਾਂ ਦੇ ਨਾਲ ਹੁੰਦਿਆਂ ਬਣਾਏ ਵਿਖਾਲਦੀਆਂ ਸਨ।
ਜਦੋਂ ਅਸੀਂ ਤੁਹਾਡੇ ਕੋਲ ਸੀ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ, “ਜੇ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਾ ਕਰੇ।”
ਇਸ ਲਈ ਮੈਂ ਇਹ ਚਾਹੁੰਦਾ ਹਾਂ ਜੋ ਮੁਟਿਆਰ ਵਿਧਵਾਵਾਂ ਵਿਆਹ ਕਰ ਲੈਣ, ਧੀਆਂ ਪੁੱਤਰ ਜਣਨ, ਘਰੇਲੂ ਕੰਮ ਕਰਨ ਅਤੇ ਵਿਰੋਧੀ ਨੂੰ ਨਿੰਦਿਆ ਕਰਨ ਦਾ ਮੌਕਾ ਨਾ ਦੇਣ।