TSK

TSK · ਕਹਾਉਤਾਂ 31:15

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਯਹੋਵਾਹ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਹਨਾਂ ਨੂੰ ਜਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੁਨੇਹਾ ਭੇਜਿਆ ਕਿਉਂ ਜੋ ਉਸ ਨੂੰ ਆਪਣੇ ਲੋਕਾਂ ਅਤੇ ਧਾਮ ਉੱਤੇ ਤਰਸ ਆਉਂਦਾ ਸੀ

ਨੀਂਦ ਨਾਲ ਪ੍ਰੀਤ ਨਾ ਲਾ ਕਿਤੇ ਤੂੰ ਗਰੀਬ ਹੋ ਜਾਵੇਂ, ਆਪਣੀਆਂ ਅੱਖਾਂ ਖੋਲ੍ਹ ਤਾਂ ਤੂੰ ਰੋਟੀ ਰੱਜ ਕੇ ਖਾਵੇਂਗਾ।

‹ਵੇਖੋ ਮੈਂ ਤੁਹਾਨੂੰ ਪਹਿਲਾਂ ਹੀ ਦੱਸ ਦਿੱਤਾ।›

ਪ੍ਰਭੂ ਨੇ ਉੱਤਰ ਦਿੱਤਾ ਕਿ ‹ਉਹ ਵਿਸ਼ਵਾਸਯੋਗ ਅਤੇ ਬੁੱਧਵਾਨ ਮੁਖ਼ਤਿਆਰ ਕੌਣ ਹੈ ਜਿਸ ਨੂੰ ਮਾਲਕ ਆਪਣੇ ਨੌਕਰਾਂ-ਚਾਕਰਾਂ ਉੱਤੇ ਠਹਿਰਾਵੇ ਜੋ ਸਮੇਂ ਸਿਰ ਉਨ੍ਹਾਂ ਨੂੰ ਭੋਜਣ ਦੇਵੇ?›