TSK

TSK · ਕਹਾਉਤਾਂ 31:16

مراجع Treasury of Scripture Knowledge في ਪੰਜਾਬੀ IRV.

العودة إلى المقطع

ਫਿਰ ਇਸ ਤਰ੍ਹਾਂ ਹੋਇਆ ਜਦ ਉਹ ਉੱਥੇ ਆਈ ਤਾਂ ਉਸ ਨੇ ਉਹ ਨੂੰ ਉਕਸਾਇਆ ਕਿ ਉਹ ਦੇ ਪਿਤਾ ਕੋਲੋਂ ਥੋੜੀ ਜ਼ਮੀਨ ਮੰਗੇ। ਜਦ ਉਹ ਆਪਣੇ ਗਧੇ ਤੋਂ ਉਤਰੀ ਤਦ ਕਾਲੇਬ ਨੇ ਉਸ ਨੂੰ ਪੁੱਛਿਆ, ਤੂੰ ਕੀ ਮੰਗਦੀ ਹੈਂ?

ਮੇਰਾ ਅੰਗੂਰੀ ਬਾਗ਼ ਜਿਹੜਾ ਮੇਰਾ ਆਪਣਾ ਹੈ, ਮੇਰੇ ਸਾਹਮਣੇ ਹੈ, ਹੇ ਸੁਲੇਮਾਨ, ਹਜ਼ਾਰ ਮੈਨੂੰ ਮਿਲਣ, ਅਤੇ ਉਹ ਦੇ ਫਲ ਦੇ ਰਾਖਿਆਂ ਨੂੰ ਦੋ-ਦੋ ਸੌ ਮਿਲਣ।