TSK

TSK · ਕਹਾਉਤਾਂ 31:20

مراجع Treasury of Scripture Knowledge في ਪੰਜਾਬੀ IRV.

العودة إلى المقطع

“ਜੇ ਮੈਂ ਗ਼ਰੀਬਾਂ ਦੀ ਇੱਛਿਆ ਨੂੰ ਪੂਰਾ ਨਾ ਕੀਤਾ ਹੋਵੇ, ਅਤੇ ਵਿਧਵਾ ਦੀਆਂ ਅੱਖਾਂ ਮੇਰੇ ਕਾਰਨ ਨਿਰਾਸ਼ ਹੋ ਗਈਆਂ ਹੋਣ,

ਯਹੋਵਾਹ ਉਹ ਦੀ ਪਾਲਣਾ ਕਰੇਗਾ ਅਤੇ ਉਹ ਨੂੰ ਜਿਉਂਦਿਆਂ ਰੱਖੇਗਾ, ਅਤੇ ਉਹ ਧਰਤੀ ਉੱਤੇ ਧੰਨ ਹੋਵੇਗਾ। ਤੂੰ ਉਹ ਨੂੰ ਉਹ ਦੇ ਵੈਰੀਆਂ ਦੀ ਇੱਛਿਆ ਉੱਤੇ ਨਾ ਛੱਡੇਂਗਾ।

ਮੈਂ ਤਾਂ ਪੁਕਾਰਿਆ ਪਰ ਤੁਸੀਂ ਨਾ ਸੁਣਿਆ, ਮੈਂ ਹੱਥ ਪਸਾਰਿਆ ਪਰ ਕਿਸੇ ਨੇ ਵੀ ਧਿਆਨ ਨਾ ਕੀਤਾ,

ਜਿਹੜਾ ਭਲਿਆਈ ਦੀ ਨਿਗਾਹ ਕਰਦਾ ਹੈ ਉਹ ਮੁਬਾਰਕ ਹੈ, ਕਿਉਂ ਜੋ ਉਹ ਗਰੀਬ ਨੂੰ ਆਪਣੀ ਰੋਟੀ ਵਿੱਚੋਂ ਦਿੰਦਾ ਹੈ।

‹ਕਿਉਂ ਜੋ ਕੰਗਾਲ ਤਾਂ ਸਦਾ ਤੁਹਾਡੇ ਨਾਲ ਰਹਿੰਦੇ ਹਨ, ਅਤੇ ਤੁਸੀਂ ਜਦੋਂ ਚਾਹੋ ਉਦੋਂ ਉਨ੍ਹਾਂ ਦਾ ਭਲਾ ਕਰ ਸਕਦੇ ਹੋ ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹਾਂ।›

ਤੁਸੀਂ ਆਪ ਜਾਣਦੇ ਹੋ ਕਿ ਮੇਰੇ ਇਨ੍ਹਾਂ ਹੀ ਹੱਥਾਂ ਨੇ ਮੇਰੀਆਂ ਅਤੇ ਮੇਰੇ ਸਾਥੀਆਂ ਦੀਆਂ ਲੋੜਾਂ ਪੂਰੀਆਂ ਕੀਤੀਆਂ।

ਸੰਤਾਂ ਦੀਆਂ ਲੋੜਾਂ ਦੇ ਸਾਂਝੀ ਬਣੋ, ਪਰਾਹੁਣਚਾਰੀ ਕਰਨ ਵਿੱਚ ਲੱਗੇ ਰਹੋ।

ਪਰ ਭਲਾ ਕਰਨਾ ਅਤੇ ਪਰਉਪਕਾਰ ਕਰਨਾ ਨਾ ਭੁੱਲਿਓ, ਕਿਉਂਕਿ ਅਜਿਹੇ ਬਲੀਦਾਨਾਂ ਤੋਂ ਪਰਮੇਸ਼ੁਰ ਖੁਸ਼ ਹੁੰਦਾ ਹੈ।