ਬਿਵਸਥਾ 21:19
TSK
ਤਾਂ ਉਸ ਦੇ ਮਾਤਾ-ਪਿਤਾ ਉਸ ਨੂੰ ਫੜ੍ਹ ਕੇ ਉਸ ਸ਼ਹਿਰ ਦੇ ਬਜ਼ੁਰਗਾਂ ਕੋਲ, ਸ਼ਹਿਰ ਦੇ ਫਾਟਕ ਉੱਤੇ ਲੈ ਜਾਣ,
TSK
مراجع Treasury of Scripture Knowledge في ਪੰਜਾਬੀ IRV.
ਤਾਂ ਉਸ ਦੇ ਮਾਤਾ-ਪਿਤਾ ਉਸ ਨੂੰ ਫੜ੍ਹ ਕੇ ਉਸ ਸ਼ਹਿਰ ਦੇ ਬਜ਼ੁਰਗਾਂ ਕੋਲ, ਸ਼ਹਿਰ ਦੇ ਫਾਟਕ ਉੱਤੇ ਲੈ ਜਾਣ,
ਤਦ ਸਾਰਿਆਂ ਲੋਕਾਂ ਨੇ ਜੋ ਫਾਟਕ ਉੱਤੇ ਸਨ ਅਤੇ ਉਨ੍ਹਾਂ ਬਜ਼ੁਰਗਾਂ ਨੇ ਕਿਹਾ, “ਅਸੀਂ ਗਵਾਹ ਹਾਂ। ਯਹੋਵਾਹ ਇਸ ਇਸਤਰੀ ਨੂੰ ਜੋ ਤੇਰੇ ਘਰ ਵਿੱਚ ਆਈ ਹੈ, ਰਾਖ਼ੇਲ ਅਤੇ ਲੇਆਹ ਵਰਗੀ ਕਰੇ, ਜਿਨ੍ਹਾਂ ਦੋਹਾਂ ਨੇ ਇਸਰਾਏਲ ਦਾ ਘਰ ਬਣਾਇਆ। ਤੂੰ ਅਫਰਾਥਾਹ ਵਿੱਚ ਵੀਰਤਾ ਕਰੇਂ ਅਤੇ ਬੈਤਲਹਮ ਵਿੱਚ ਤੇਰਾ ਨਾਮ ਉੱਚਾ ਹੋਵੇ।
ਨੇਕ ਇਸਤਰੀ ਆਪਣੇ ਪਤੀ ਦਾ ਮੁਕਟ ਹੈ, ਪਰ ਖੱਜਲ ਕਰਨ ਵਾਲੀ ਉਹ ਦੀ ਹੱਡੀਆਂ ਦਾ ਸਾੜਾ ਹੈ।