1 ਰਾਜਾ 11:1
TSK
¶ ਸੁਲੇਮਾਨ ਪਾਤਸ਼ਾਹ ਨੇ ਫ਼ਿਰਊਨ ਦੀ ਧੀ ਤੋਂ ਬਿਨਾਂ ਬਹੁਤ ਸਾਰੀਆਂ ਪਰਾਈਆਂ ਕੌਮਾਂ ਦੀਆਂ ਇਸਤਰੀਆਂ ਨਾਲ-ਨਾਲ ਪ੍ਰੀਤ ਲਾ ਲਈ ਅਰਥਾਤ ਮੋਆਬਣਾਂ, ਅੰਮੋਨਣਾਂ, ਅਦੋਮਣਾਂ, ਸਿਦੋਨਣਾਂ ਅਤੇ ਹਿੱਤਣਾਂ ਨਾਲ।
TSK
مراجع Treasury of Scripture Knowledge في ਪੰਜਾਬੀ IRV.
¶ ਸੁਲੇਮਾਨ ਪਾਤਸ਼ਾਹ ਨੇ ਫ਼ਿਰਊਨ ਦੀ ਧੀ ਤੋਂ ਬਿਨਾਂ ਬਹੁਤ ਸਾਰੀਆਂ ਪਰਾਈਆਂ ਕੌਮਾਂ ਦੀਆਂ ਇਸਤਰੀਆਂ ਨਾਲ-ਨਾਲ ਪ੍ਰੀਤ ਲਾ ਲਈ ਅਰਥਾਤ ਮੋਆਬਣਾਂ, ਅੰਮੋਨਣਾਂ, ਅਦੋਮਣਾਂ, ਸਿਦੋਨਣਾਂ ਅਤੇ ਹਿੱਤਣਾਂ ਨਾਲ।
ਤਾਂ ਜੋ ਉਹ ਤੈਨੂੰ ਬੁਰੀ ਔਰਤ ਤੋਂ, ਅਤੇ ਓਪਰੀ ਦੀ ਜੀਭ ਦੀਆਂ ਭਰਮਾਉਣ ਵਾਲੀਆਂ ਗੱਲਾਂ ਤੋਂ ਬਚਾਉਣ।
ਪਰਾਈ ਔਰਤ ਦਾ ਮੂੰਹ ਇੱਕ ਡੂੰਘਾ ਟੋਆ ਹੈ, ਉਹ ਦੇ ਵਿੱਚ ਉਹ ਡਿੱਗਦਾ ਹੈ ਜਿਸ ਉੱਤੇ ਯਹੋਵਾਹ ਕ੍ਰੋਧਿਤ ਹੈ।
ਤੇਰੀਆਂ ਅੱਖੀਆਂ ਅਨੋਖੀਆਂ ਚੀਜ਼ਾਂ ਵੇਖਣਗੀਆਂ, ਅਤੇ ਤੇਰਾ ਮਨ ਉਲਟੀਆਂ ਗੱਲਾਂ ਦੀ ਕਲਪਨਾ ਕਰੇਗਾ!
ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਮੈਨੂੰ ਤਲਾਕਨਾਮੇ ਤੋਂ ਘਿਣ ਆਉਂਦੀ ਹੈ ਅਤੇ ਉਸ ਤੋਂ ਜੋ ਆਪਣਾ ਬਸਤਰ ਜ਼ੁਲਮ ਨਾਲ ਢੱਕ ਲੈਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ। ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਵਿਸ਼ਵਾਸਘਾਤ ਨਾ ਕਰੋ।