ਹੁਣ ਉਹ ਦੇ ਮੂੰਹ ਦੀ ਸਿੱਖਿਆ ਸੁਣ, ਅਤੇ ਉਹ ਦੇ ਬਚਨਾਂ ਨੂੰ ਆਪਣੇ ਦਿਲ ਵਿੱਚ ਰੱਖ।
TSK
TSK · ਕਹਾਉਤਾਂ 7:1
مراجع Treasury of Scripture Knowledge في ਪੰਜਾਬੀ IRV.
ਹੇ ਮੇਰੇ ਪੁੱਤਰ, ਜੇ ਤੂੰ ਮੇਰੇ ਬਚਨਾਂ ਨੂੰ ਮੰਨੇ ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਸੰਭਾਲ ਕੇ ਰੱਖੇਂ,
ਉਹ ਦੇ ਪੈਰ ਮੌਤ ਦੇ ਰਾਹ ਵੱਲ ਲਹਿ ਪੈਂਦੇ ਹਨ ਅਤੇ ਉਹ ਦੇ ਕਦਮ ਪਤਾਲ ਨੂੰ ਜਾਂਦੇ ਹਨ।
ਬੁੱਧਵਾਨ ਗਿਆਨ ਨੂੰ ਰੱਖ ਛੱਡਦੇ ਹਨ, ਪਰੰਤੂ ਮੂਰਖ ਦਾ ਮੂੰਹ ਵਿਨਾਸ਼ ਲਿਆਉਂਦਾ ਹੈ।
ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ‹ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ।›
‹ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਕਸ਼ਟ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਬਚਨ ਨੂੰ ਮੰਨਿਆ, ਉਹ ਤੁਹਾਡੇ ਬਚਨ ਦੀ ਵੀ ਪਾਲਣਾ ਕਰਣਗੇ।›
ਤਾਂ ਉਸ ਮੈਨੂੰ ਆਖਿਆ ਭਈ ਇਸ ਤਰ੍ਹਾਂ ਨਾ ਕਰ! ਮੈਂ ਤਾਂ ਤੇਰੇ ਅਤੇ ਨਬੀਆਂ ਦੇ ਜੋ ਤੇਰੇ ਭਰਾ ਹਨ ਅਤੇ ਉਹਨਾਂ ਦੇ ਜਿਹੜੇ ਇਸ ਪੋਥੀ ਦੀਆਂ ਗੱਲਾਂ ਦੀ ਪਾਲਨਾ ਕਰਦੇ ਹਨ, ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ!