ਉਸ ਨੇ ਉਹ ਨੂੰ ਉਜਾੜ ਧਰਤੀ ਵਿੱਚੋਂ, ਅਤੇ ਸੁੰਨਸਾਨ ਜੰਗਲ ਵਿੱਚੋਂ ਲੱਭਿਆ। ਉਸ ਨੇ ਉਹ ਨੂੰ ਘੇਰੇ ਵਿੱਚ ਲੈ ਲਿਆ ਅਤੇ ਉਹ ਦੀ ਖ਼ਬਰ ਲਈ, ਅੱਖ ਦੀ ਕਾਕੀ ਵਾਂਗੂੰ ਉਸ ਨੇ ਉਹ ਦੀ ਰਾਖੀ ਕੀਤੀ।
TSK
TSK · ਕਹਾਉਤਾਂ 7:2
مراجع Treasury of Scripture Knowledge في ਪੰਜਾਬੀ IRV.
ਬਿਵਸਥਾ 32:10
TSK
ਜ਼ਬੂਰ 119:144
TSK
ਤੇਰੀਆਂ ਸਾਖੀਆਂ ਸਦਾ ਤੱਕ ਧਰਮ ਦੀਆਂ ਹਨ, ਮੈਨੂੰ ਸਮਝ ਦੇ ਤਾਂ ਮੈਂ ਜਿਉਂਦਾ ਰਹਾਂਗਾ।
ਕਹਾਉਤਾਂ 4:13
TSK
ਸਿੱਖਿਆ ਨੂੰ ਫੜੀ ਰੱਖ, ਉਹ ਨੂੰ ਛੱਡੀਂ ਨਾ, ਉਹ ਨੂੰ ਸਾਂਭ ਕੇ ਰੱਖ, ਉਹੋ ਤੇਰਾ ਜੀਵਨ ਹੈ!
ਯਿਰਮਿਯਾਹ 38:20
TSK
ਯਿਰਮਿਯਾਹ ਨੇ ਆਖਿਆ, ਉਹ ਤੈਨੂੰ ਨਾ ਫੜਾ ਦੇਣਗੇ, ਜ਼ਰਾ ਯਹੋਵਾਹ ਦੀ ਅਵਾਜ਼ ਸੁਣੋ ਜੋ ਮੈਂ ਤੈਨੂੰ ਬੋਲਦਾ ਹਾਂ ਸੋ ਤੇਰਾ ਭਲਾ ਹੋਵੇਗਾ ਅਤੇ ਤੇਰੀ ਜਾਨ ਜੀਉਂਦੀ ਰਹੇਗੀ
ਯੂਹੰਨਾ 12:49
TSK
‹ਕਿਉਂਕਿ ਮੈਂ ਆਪਣੇ ਮਨੋਂ ਨਹੀਂ ਕਿਹਾ ਸਗੋਂ ਜਿਸ ਪਿਤਾ ਨੇ ਮੈਨੂੰ ਭੇਜਿਆ, ਉਸ ਨੇ ਮੈਨੂੰ ਹੁਕਮ ਦਿੱਤਾ ਕਿ ਮੈਨੂੰ ਕੀ ਆਖਣਾ ਚਾਹੀਦਾ ਅਤੇ ਕੀ ਸਿਖਾਉਣਾ ਚਾਹੀਦਾ।›
ਯੂਹੰਨਾ 15:14
TSK
‹ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ।›
1 ਯੂਹੰਨਾ 5:1
TSK
¶ ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ, ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਹਰ ਕੋਈ ਜਿਹੜਾ ਜਨਮ ਦੇਣ ਵਾਲੇ ਨੂੰ ਪਿਆਰ ਕਰਦਾ ਹੈ ਉਹ ਉਸ ਨੂੰ ਵੀ ਪਿਆਰ ਕਰਦਾ ਹੈ, ਜੋ ਉਸ ਤੋਂ ਜੰਮਿਆ ਹੈ।