ਅੱਯੂਬ 13:27
TSK
ਤੂੰ ਮੇਰੇ ਪੈਰਾਂ ਨੂੰ ਕਾਠ ਵਿੱਚ ਠੋਕਦਾ ਹੈਂ, ਅਤੇ ਮੇਰੇ ਸਾਰੇ ਰਾਹਾਂ ਦੀ ਨਿਗਾਹਬਾਨੀ ਕਰਦਾ ਹੈਂ, ਅਤੇ ਮੇਰੇ ਪੈਰਾਂ ਨੂੰ ਕੀਲ ਦਿੰਦਾ ਹੈਂ!
TSK
مراجع Treasury of Scripture Knowledge في ਪੰਜਾਬੀ IRV.
ਤੂੰ ਮੇਰੇ ਪੈਰਾਂ ਨੂੰ ਕਾਠ ਵਿੱਚ ਠੋਕਦਾ ਹੈਂ, ਅਤੇ ਮੇਰੇ ਸਾਰੇ ਰਾਹਾਂ ਦੀ ਨਿਗਾਹਬਾਨੀ ਕਰਦਾ ਹੈਂ, ਅਤੇ ਮੇਰੇ ਪੈਰਾਂ ਨੂੰ ਕੀਲ ਦਿੰਦਾ ਹੈਂ!
ਜਿਓਸ ਦਾ ਮੰਦਿਰ ਨਗਰ ਦੇ ਸਾਹਮਣੇ ਸੀ ਅਤੇ ਮੰਦਿਰ ਦਾ ਪੁਜਾਰੀ ਬਲ਼ਦ ਅਤੇ ਫੁੱਲਾਂ ਦੇ ਹਾਰ ਲੈ ਕੇ ਫਾਟਕਾਂ ਕੋਲ ਆ ਕੇ, ਇਹ ਚਾਹੁੰਦਾ ਸੀ ਕਿ ਲੋਕਾਂ ਦੇ ਨਾਲ ਮਿਲ ਕੇ ਬਲੀਦਾਨ ਕਰੇ।