TSK

TSK · ਕਹਾਉਤਾਂ 8:21

مراجع Treasury of Scripture Knowledge في ਪੰਜਾਬੀ IRV.

العودة إلى المقطع

ਪਰ ਉਸ ਕੌਮ ਨੂੰ ਵੀ ਜਿਸ ਦੀ ਉਹ ਗ਼ੁਲਾਮੀ ਕਰਨਗੇ, ਮੈਂ ਸਜ਼ਾ ਦਿਆਂਗਾ, ਅਤੇ ਇਸ ਤੋਂ ਬਾਅਦ ਉਹ ਵੱਡੇ ਮਾਲ-ਧਨ ਨਾਲ ਉੱਥੋਂ ਨਿੱਕਲ ਆਉਣਗੇ।

ਤੂੰ ਮੈਨੂੰ ਜੀਵਨ ਦਾ ਮਾਰਗ ਵਿਖਾਵੇਂਗਾ, ਤੇਰੇ ਹਜ਼ੂਰ ਅਨੰਦ ਦੀ ਭਰਪੂਰੀ ਹੈ, ਤੇਰੇ ਸੱਜੇ ਹੱਥ ਸਦਾ ਖੁਸ਼ੀਆਂ ਹਨ।

ਪਰ ਜੇ ਫੜ੍ਹਿਆ ਜਾਵੇ, ਤਾਂ ਉਹ ਨੂੰ ਸੱਤ ਗੁਣਾ ਭਰਨਾ, ਸਗੋਂ ਆਪਣੇ ਘਰ ਦਾ ਸਾਰਾ ਮਾਲ ਦੇਣਾ ਪਵੇਗਾ।

ਗਿਆਨ ਦੇ ਦੁਆਰਾ ਉਹ ਦੀਆਂ ਕੋਠੜੀਆਂ ਸਭ ਪਰਕਾਰ ਦੇ ਅਣਮੁੱਲ ਅਤੇ ਮਨਭਾਉਂਦੇ ਪਦਾਰਥਾਂ ਨਾਲ ਭਰਦੀਆਂ ਹਨ।

¶ ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ।

ਅਤੇ ਮਸੀਹ ਦਾ ਪਿਆਰ ਜੋ ਗਿਆਨ ਤੋਂ ਪਰੇ ਹੈ, ਚੰਗੀ ਤਰ੍ਹਾਂ ਸਮਝ ਸਕੋ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਵਿੱਚ ਭਰਪੂਰ ਹੋ ਜਾਓ l

ਅਰਥਾਤ ਉਹ ਅਵਿਨਾਸ਼ੀ, ਨਿਰਮਲ ਅਤੇ ਨਾ ਮੁਰਝਾਉਣ ਵਾਲੇ ਅਧਿਕਾਰ ਲਈ ਜੋ ਸਵਰਗ ਵਿੱਚ ਤੁਹਾਡੇ ਲਈ ਰੱਖਿਆ ਹੋਇਆ ਹੈ।