ਅੱਯੂਬ 28:26
TSK
ਜਦ ਉਹ ਨੇ ਮੀਂਹ ਲਈ ਬਿਧੀ ਬਣਾਈ, ਅਤੇ ਗਰਜਦੀ ਬਿਜਲੀ ਲਈ ਰਾਹ ਠਹਿਰਾਇਆ,
TSK
مراجع Treasury of Scripture Knowledge في ਪੰਜਾਬੀ IRV.
ਜਦ ਉਹ ਨੇ ਮੀਂਹ ਲਈ ਬਿਧੀ ਬਣਾਈ, ਅਤੇ ਗਰਜਦੀ ਬਿਜਲੀ ਲਈ ਰਾਹ ਠਹਿਰਾਇਆ,
ਹੇ ਯਹੋਵਾਹ, ਤੇਰੇ ਕੰਮ ਕੇਡੇ ਢੇਰ ਸਾਰੇ ਹਨ! ਤੂੰ ਇਨ੍ਹਾਂ ਸਾਰਿਆਂ ਨੂੰ ਬੁੱਧੀ ਨਾਲ ਸਾਜਿਆ ਹੈ, ਧਰਤੀ ਤੇਰੀਆਂ ਰਚਨਾਂ ਨਾਲ ਭਰੀ ਹੋਈ ਹੈ!
¶ ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ।