ਅੱਯੂਬ 29:7
TSK
“ਜਦ ਮੈਂ ਨਗਰ ਦੇ ਫਾਟਕ ਕੋਲ ਜਾਂਦਾ, ਜਦ ਮੈਂ ਚੌਂਕ ਵਿੱਚ ਆਪਣੀ ਚੌਂਕੀ ਤਿਆਰ ਕਰਦਾ ਸੀ,
TSK
مراجع Treasury of Scripture Knowledge في ਪੰਜਾਬੀ IRV.
“ਜਦ ਮੈਂ ਨਗਰ ਦੇ ਫਾਟਕ ਕੋਲ ਜਾਂਦਾ, ਜਦ ਮੈਂ ਚੌਂਕ ਵਿੱਚ ਆਪਣੀ ਚੌਂਕੀ ਤਿਆਰ ਕਰਦਾ ਸੀ,
‹ਸੋ ਤੁਸੀਂ ਚੌਕਾਂ ਵਿੱਚ ਜਾਓ ਅਤੇ ਜਿੰਨੇ ਤੁਹਾਨੂੰ ਮਿਲਣ ਵਿਆਹ ਵਿੱਚ ਸੱਦ ਲਿਆਓ।›
ਯਿਸੂ ਨੇ ਆਖਿਆ, ‹“ਮੈਂ ਸਦਾ ਲੋਕਾਂ ਨੂੰ ਖੁੱਲ੍ਹ ਕੇ ਬੋਲਿਆ ਹਾਂ। ਮੈਂ ਹਮੇਸ਼ਾਂ ਪ੍ਰਾਰਥਨਾ ਘਰ ਅਤੇ ਹੈਕਲ ਵਿੱਚ ਵੀ ਉਪਦੇਸ਼ ਦਿੱਤੇ ਹਨ, ਜਿੱਥੇ ਸਾਰੇ ਯਹੂਦੀ ਇਕੱਠੇ ਹੁੰਦੇ ਹਨ। ਮੈਂ ਕਦੇ ਕਿਸੇ ਨੂੰ ਗੁਪਤ ਤੌਰ ਤੇ ਸਿੱਖਿਆ ਨਹੀਂ ਦਿੱਤੀ।›