ਧੀਏ, ਸੁਣ ਅਤੇ ਵੇਖ ਅਤੇ ਆਪਣਾ ਕੰਨ ਲਾ, ਆਪਣੇ ਲੋਕ ਅਤੇ ਆਪਣੇ ਪਿਤਾ ਦੇ ਘਰ ਨੂੰ ਭੁੱਲ ਜਾਵੀਂ!
TSK
TSK · ਕਹਾਉਤਾਂ 9:6
مراجع Treasury of Scripture Knowledge في ਪੰਜਾਬੀ IRV.
ਜ਼ਬੂਰ 45:10
TSK
ਕਹਾਉਤਾਂ 4:11
TSK
ਮੈਂ ਤੈਨੂੰ ਬੁੱਧ ਦਾ ਰਾਹ ਦੱਸਿਆ ਹੈ, ਮੈਂ ਸਿੱਧੇ ਮਾਰਗ ਉੱਤੇ ਤੇਰੀ ਅਗਵਾਈ ਕੀਤੀ ਹੈ।
ਕਹਾਉਤਾਂ 8:35
TSK
ਜਿਹੜਾ ਮੈਨੂੰ ਪ੍ਰਾਪਤ ਕਰਦਾ ਹੈ, ਉਹ ਜੀਵਨ ਨੂੰ ਪ੍ਰਾਪਤ ਕਰਦਾ ਹੈ, ਅਤੇ ਯਹੋਵਾਹ ਤੋਂ ਕਿਰਪਾ ਪਾਵੇਗਾ।
ਕਹਾਉਤਾਂ 10:17
TSK
ਜਿਹੜਾ ਸਿੱਖਿਆ ਨੂੰ ਮੰਨਦਾ ਹੈ ਉਹ ਤਾਂ ਜੀਵਨ ਦੇ ਰਾਹ ਉੱਤੇ ਹੈ, ਪਰ ਜਿਹੜਾ ਤਾੜਨਾ ਨੂੰ ਰੱਦ ਕਰਦਾ ਹੈ ਉਹ ਰਾਹ ਤੋਂ ਭੁੱਲਿਆ ਹੋਇਆ ਹੈ।
ਮੱਤੀ 7:13
TSK
¶ ‹ਭੀੜੇ ਫਾਟਕ ਤੋਂ ਵੜੋ, ਕਿਉਂ ਜੋ ਖੁੱਲ੍ਹਾ ਹੈ ਉਹ ਫਾਟਕ ਅਤੇ ਸੁਖਾਲਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਤੇ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ।›
ਅਤੇ ਹੋਰ ਵੀ ਬਹੁਤੀਆਂ ਗੱਲਾਂ ਨਾਲ ਉਹ ਨੇ ਗਵਾਹੀ ਦਿੱਤੀ ਅਤੇ ਉਪਦੇਸ਼ ਕੀਤਾ ਕਿ ਆਪਣੇ ਆਪ ਨੂੰ ਇਸ ਕੱਬੀ ਪੀੜੀ ਤੋਂ ਬਚਾਓ।
ਮੈਂ ਇੱਕ ਹੋਰ ਅਵਾਜ਼ ਅਕਾਸ਼ ਤੋਂ ਇਹ ਆਖਦੇ ਸੁਣੀ, ਹੇ ਮੇਰੀ ਪਰਜਾ, ਉਹ ਦੇ ਵਿੱਚੋਂ ਨਿੱਕਲ ਆਓ! ਕਿਤੇ ਤੁਸੀਂ ਉਹ ਦੇ ਪਾਪਾਂ ਦੇ ਭਾਗੀ ਬਣੋ, ਕਿਤੇ ਤੁਸੀਂ ਉਹ ਦੀਆਂ ਮਹਾਂਮਾਰੀਆਂ ਵਿੱਚ ਸਾਂਝੀ ਹੋਵੋ!