¶ ਤਾਂ ਮੂਸਾ ਨੇ ਗਾਦੀਆਂ ਅਤੇ ਰਊਬੇਨੀਆਂ ਨੂੰ ਅਤੇ ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਅੱਧੇ ਗੋਤ ਨੂੰ ਅਮੋਰੀਆਂ ਦੇ ਰਾਜੇ ਸੀਹੋਨ ਦੇ ਰਾਜ ਨੂੰ ਅਤੇ ਬਾਸ਼ਾਨ ਦੇ ਰਾਜੇ ਓਗ ਦੇ ਰਾਜ ਨੂੰ ਦੇ ਦਿੱਤਾ ਅਤੇ ਉਸ ਦੇ ਆਲੇ-ਦੁਆਲੇ ਦੇ ਦੇਸਾਂ ਦੇ ਸ਼ਹਿਰ ਵੀ ਉਹਨਾਂ ਨੂੰ ਦਿੱਤੇ।
TSK
TSK · ਜ਼ਬੂਰ 136:21
مراجع Treasury of Scripture Knowledge في ਪੰਜਾਬੀ IRV.
ਗਿਣਤੀ 32:33
TSK
ਬਿਵਸਥਾ 3:18
TSK
¶ ਉਸ ਵੇਲੇ ਮੈਂ ਤੁਹਾਨੂੰ ਹੁਕਮ ਦਿੱਤਾ ਅਤੇ ਆਖਿਆ, “ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਇਹ ਦੇਸ਼ ਤੁਹਾਡੀ ਵਿਰਾਸਤ ਕਰਕੇ ਦੇ ਦਿੱਤਾ ਹੈ। ਸਾਰੇ ਸੂਰਬੀਰ ਹਥਿਆਰ ਬੰਨ ਕੇ ਆਪਣੇ ਇਸਰਾਏਲੀ ਭਰਾਵਾਂ ਦੇ ਅੱਗੇ-ਅੱਗੇ ਪਾਰ ਲੰਘੋ
ਯਹੋਸ਼ੁ 13:1
TSK
¶ ਯਹੋਸ਼ੁਆ ਬਜ਼ੁਰਗ ਅਤੇ ਵੱਡੀ ਉਮਰ ਦਾ ਸੀ ਤਾਂ ਯਹੋਵਾਹ ਨੇ ਉਹ ਨੂੰ ਆਖਿਆ, ਤੂੰ ਬਜ਼ੁਰਗ ਅਤੇ ਵੱਡੀ ਉਮਰ ਦਾ ਹੋ ਗਿਆ ਹੈਂ ਅਤੇ ਬਹੁਤ ਸਾਰੀ ਧਰਤੀ ਕਬਜ਼ਾ ਕਰਨ ਲਈ ਬਾਕੀ ਹੈ।
ਜ਼ਬੂਰ 44:2
TSK
ਤੂੰ ਆਪਣੇ ਹੱਥ ਨਾਲ ਪਰਾਈਆਂ ਕੌਮਾਂ ਨੂੰ ਪੁੱਟ ਦਿੱਤਾ, ਪਰ ਉਨ੍ਹਾਂ ਨੂੰ ਲਾਇਆ। ਤੂੰ ਉੱਮਤਾਂ ਨੂੰ ਦੁੱਖ ਦਿੱਤਾ, ਪਰ ਉਨ੍ਹਾਂ ਨੂੰ ਫੈਲਾ ਦਿੱਤਾ।
ਜ਼ਬੂਰ 105:44
TSK
ਉਹ ਨੇ ਉਹਨਾਂ ਨੂੰ ਕੌਮਾਂ ਦੇ ਦੇਸ ਅਤੇ ਉੱਮਤਾਂ ਦੀ ਕਮਾਈ ਉਹਨਾਂ ਨੂੰ ਮਿਲਖ਼ ਵਿੱਚ ਦਿੱਤੀ,
ਯਸਾ 41:8
TSK
¶ ਪਰ ਤੂੰ, ਹੇ ਇਸਰਾਏਲ, ਮੇਰੇ ਦਾਸ, ਹੇ ਯਾਕੂਬ, ਜਿਸ ਨੂੰ ਮੈਂ ਚੁਣਿਆ ਹੈ, ਮੇਰੇ ਮਿੱਤਰ ਅਬਰਾਹਾਮ ਦੀ ਅੰਸ,