TSK

TSK · ਜ਼ਬੂਰ 18:21

مراجع Treasury of Scripture Knowledge في ਪੰਜਾਬੀ IRV.

العودة إلى المقطع

ਉਹ ਆਪਣੇ ਪਿਤਾ ਆਸਾ ਦੇ ਰਾਹ ਵਿੱਚ ਚੱਲਦਾ ਰਿਹਾ ਅਤੇ ਉਸ ਤੋਂ ਨਹੀਂ ਮੁੜਿਆ ਪਰ ਉਹੋ ਕਰਦਾ ਰਿਹਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ

ਦੁਸ਼ਟਾਂ ਦੀ ਬਦੀ ਮੁੱਕ ਜਾਵੇ ਪਰ ਤੂੰ ਧਰਮੀ ਨੂੰ ਦ੍ਰਿੜ੍ਹ ਕਰ, ਹੇ ਧਰਮੀ ਪਰਮੇਸ਼ੁਰ, ਜੋ ਦਿਲਾਂ ਅਤੇ ਗੁਰਦਿਆਂ ਨੂੰ ਜਾਚਦਾ ਹੈਂ।

ਹੇ ਯਹੋਵਾਹ, ਮੇਰਾ ਨਿਆਂ ਕਰ ਕਿਉਂ ਜੋ ਮੈਂ ਖਰਿਆਈ ਨਾਲ ਹੀ ਚੱਲਿਆ ਹਾਂ, ਮੈਂ ਯਹੋਵਾਹ ਉੱਤੇ ਅਟੱਲ ਭਰੋਸਾ ਰੱਖਿਆ ਹੈ।

ਤੇਰਿਆਂ ਨਿਆਂਵਾਂ ਤੋਂ ਮੈਂ ਨਹੀਂ ਹਟਿਆ, ਕਿਉਂ ਜੋ ਤੂੰ ਮੈਨੂੰ ਸਿੱਖਿਆ ਦਿੱਤੀ ਹੈ।

ਤਦ ਰਾਜਾ ਆਪਣੇ ਆਪ ਵਿੱਚ ਉਹ ਦੇ ਲਈ ਬਹੁਤ ਖੁਸ਼ ਹੋਇਆ ਅਤੇ ਆਗਿਆ ਦਿੱਤੀ ਕਿ ਦਾਨੀਏਲ ਨੂੰ ਉਸ ਘੁਰੇ ਤੋਂ ਕੱਢੋ, ਸੋ ਦਾਨੀਏਲ ਉਸ ਘੁਰੇ ਤੋਂ ਕੱਢਿਆ ਗਿਆ ਅਤੇ ਸ਼ੇਰਾਂ ਨੇ ਉਸਦਾ ਕੋਈ ਨੁਕਸਾਨ ਨਹੀਂ ਕੀਤਾ ਇਸ ਕਰਕੇ ਜੋ ਉਸ ਨੇ ਆਪਣੇ ਪਰਮੇਸ਼ੁਰ ਉੱਤੇ ਪਰਤੀਤ ਕੀਤੀ।

ਪਰਮੇਸ਼ੁਰ ਅਤੇ ਤੁਸੀਂ ਦੋਵੇਂ ਗਵਾਹ ਹੋ ਕਿ ਤੁਹਾਡੇ ਨਾਲ ਜੋ ਵਿਸ਼ਵਾਸੀ ਹੋ, ਸਾਡਾ ਵਰਤਾਵਾ ਕਿੰਨ੍ਹਾਂ ਪਵਿੱਤਰ, ਧਾਰਮਿਕਤਾ ਅਤੇ ਨਿਰਦੋਸ਼ਤਾ ਸਹਿਤ ਸੀ।