ਉਪਦੇਸ਼ਕ 8:2
TSK
¶ ਮੈਂ ਕਹਿੰਦਾ ਹਾਂ ਕਿ ਤੂੰ ਰਾਜੇ ਦੇ ਹੁਕਮ ਨੂੰ, ਪਰਮੇਸ਼ੁਰ ਦੀ ਸਹੁੰ ਦੇ ਕਾਰਨ ਮੰਨਦਾ ਰਹਿ।
TSK
مراجع Treasury of Scripture Knowledge في ਪੰਜਾਬੀ IRV.
¶ ਮੈਂ ਕਹਿੰਦਾ ਹਾਂ ਕਿ ਤੂੰ ਰਾਜੇ ਦੇ ਹੁਕਮ ਨੂੰ, ਪਰਮੇਸ਼ੁਰ ਦੀ ਸਹੁੰ ਦੇ ਕਾਰਨ ਮੰਨਦਾ ਰਹਿ।
¶ ਉਨ੍ਹਾਂ ਨੂੰ ਯਾਦ ਕਰਾ ਕਿ ਹਾਕਮਾਂ ਅਤੇ ਅਧਿਕਾਰੀਆਂ ਦੇ ਅਧੀਨ ਹੋਣ ਅਤੇ ਆਗਿਆਕਾਰੀ ਬਣੇ ਰਹਿਣ ਅਤੇ ਹਰੇਕ ਭਲੇ ਕੰਮ ਲਈ ਤਿਆਰ ਰਹਿਣ।
ਤੁਸੀਂ ਪ੍ਰਭੂ ਦੇ ਨਮਿੱਤ ਮਨੁੱਖ ਦੇ ਹਰੇਕ ਪ੍ਰਬੰਧ ਦੇ ਅਧੀਨ ਹੋਵੋ, ਭਾਵੇਂ ਪਾਤਸ਼ਾਹ ਦੇ ਕਿਉਂਕਿ ਉਹ ਸਭ ਤੋਂ ਵੱਡਾ ਹੈ
ਅਤੇ ਵਿਵੇਕ ਨੂੰ ਸ਼ੁੱਧ ਰੱਖੋ ਤਾਂ ਜੋ ਉਹ ਜਿਹੜੇ ਤੁਹਾਡੀ ਸ਼ੁਭ ਚਾਲ ਨੂੰ ਜੋ ਮਸੀਹ ਵਿੱਚ ਹੈ ਬੁਰਾ ਆਖਦੇ ਹਨ, ਸੋ ਜਿਸ ਗੱਲ ਵਿੱਚ ਉਹ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਸ਼ਰਮਿੰਦੇ ਹੋ ਜਾਣ