ਤੂੰ ਬਦਲਾ ਨਾ ਲਵੀਂ, ਨਾ ਹੀ ਆਪਣੇ ਲੋਕਾਂ ਦੇ ਪਰਿਵਾਰਾਂ ਨਾਲ ਵੈਰ ਰੱਖੀਂ, ਪਰ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰੀਂ। ਮੈਂ ਯਹੋਵਾਹ ਹਾਂ।
TSK
TSK · ਰੋਮੀਆਂ 13:9
مراجع Treasury of Scripture Knowledge في ਪੰਜਾਬੀ IRV.
ਲੇਵੀਆਂ 19:18
TSK
ਬਿਵਸਥਾ 5:16
TSK
¶ ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ, ਜਿਵੇਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ, ਤਾਂ ਜੋ ਤੇਰੀ ਉਮਰ ਲੰਮੀ ਹੋਵੇ ਅਤੇ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰਾ ਭਲਾ ਹੋਵੇ।
ਮੱਤੀ 22:39
TSK
‹ਅਤੇ ਦੂਜਾ ਇਸ ਤਰ੍ਹਾਂ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।›
ਮਰਕੁਸ 12:31
TSK
‹ਦੂਜਾ ਇਹ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। ਇਨ੍ਹਾਂ ਤੋਂ ਵੱਡਾ ਹੋਰ ਕੋਈ ਹੁਕਮ ਨਹੀਂ ਹੈ।›
ਲੂਕਾ 18:20
TSK
‹ਤੂੰ ਹੁਕਮਾਂ ਨੂੰ ਜਾਣਦਾ ਹੈਂ, ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਆਪਣੇ ਮਾਤਾ-ਪਿਤਾ ਦਾ ਆਦਰ ਕਰ।›
ਗਲਤੀਆਂ ਨੂੰ 5:13
TSK
ਹੇ ਭਰਾਵੋ, ਤੁਸੀਂ ਤਾਂ ਅਜ਼ਾਦੀ ਲਈ ਸੱਦੇ ਗਏ ਹੋ ਪਰ ਆਪਣੀ ਅਜ਼ਾਦੀ ਨੂੰ ਸਰੀਰ ਲਈ ਮੌਕਾ ਜਾਣ ਕੇ ਨਾ ਵਰਤੋ ਸਗੋਂ ਪਿਆਰ ਦੇ ਰਾਹੀਂ ਇੱਕ ਦੂਜੇ ਦੀ ਸੇਵਾ ਕਰੋ।