1 ਸਮੂ 2:7
TSK
ਯਹੋਵਾਹ ਹੀ ਕੰਗਾਲ ਕਰਦਾ ਹੈ ਅਤੇ ਧਨਵਾਨ ਕਰਦਾ ਹੈ, ਉਹੀ ਨੀਵਾਂ ਕਰਦਾ ਹੈ ਅਤੇ ਉੱਚਾ ਕਰਦਾ ਹੈ।
TSK
مراجع Treasury of Scripture Knowledge في ਪੰਜਾਬੀ IRV.
ਯਹੋਵਾਹ ਹੀ ਕੰਗਾਲ ਕਰਦਾ ਹੈ ਅਤੇ ਧਨਵਾਨ ਕਰਦਾ ਹੈ, ਉਹੀ ਨੀਵਾਂ ਕਰਦਾ ਹੈ ਅਤੇ ਉੱਚਾ ਕਰਦਾ ਹੈ।
ਤੂੰ ਆਪਣੇ ਨਵੇਂ-ਨਵੇਂ ਗਵਾਹ ਮੇਰੇ ਵਿਰੁੱਧ ਲਿਆਉਂਦਾ ਹੈਂ, ਅਤੇ ਆਪਣਾ ਕਹਿਰ ਮੇਰੇ ਉੱਤੇ ਵਧਾਉਂਦਾ ਹੈਂ, ਅਤੇ ਸੈਨਾਂ ਦੇ ਉੱਤੇ ਸੈਨਾਂ ਮੇਰੇ ਵਿਰੁੱਧ ਚੜ੍ਹਾਈ ਕਰਦੀਆਂ ਹਨ!
ਤੂੰ ਮੈਨੂੰ ਘੁੱਟ ਕੇ ਫੜ੍ਹ ਲਿਆ ਹੈ, ਇਹ ਮੇਰੇ ਲਈ ਗਵਾਹੀ ਹੈ! ਮੇਰੀ ਦੁਰਬਲਤਾ ਮੇਰੇ ਵਿਰੁੱਧ ਉੱਠ ਕੇ ਮੇਰੇ ਮੂੰਹ ਤੇ ਸਾਖੀ ਦਿੰਦੀ ਹੈ।
ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਂਗਾ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।