TSK

TSK · ਰੂਥ 2:3

مراجع Treasury of Scripture Knowledge في ਪੰਜਾਬੀ IRV.

العودة إلى المقطع

ਉਸ ਜੁਆਨ ਨੇ ਜੋ ਉਹ ਨੂੰ ਦੱਸਦਾ ਸੀ ਆਖਿਆ, ਸੰਜੋਗ ਨਾਲ ਮੈਂ ਗਿਲਬੋਆ ਪਰਬਤ ਵਿੱਚ ਸੀ ਅਤੇ ਵੇਖੋ, ਉਸ ਵੇਲੇ ਸ਼ਾਊਲ ਆਪਣੀ ਬਰਛੀ ਉੱਤੇ ਢਾਸਣਾ ਲਾਈ ਪਿਆ ਸੀ ਅਤੇ ਵੇਖੋ, ਰਥ ਅਤੇ ਘੁੜਸਵਾਰ ਵੱਡੇ ਜ਼ੋਰ ਨਾਲ ਉਸ ਦੇ ਪਿੱਛੇ ਲੱਗੇ ਹੋਏ ਸਨ।

ਤਦ ਅਜਿਹਾ ਹੋਇਆ ਕਿ ਜਦ ਉਹ ਰਾਜਾ ਨੂੰ ਦੱਸ ਹੀ ਰਿਹਾ ਸੀ ਕਿ ਕਿਵੇਂ ਉਸ ਨੇ ਇੱਕ ਮੁਰਦੇ ਨੂੰ ਜੁਆਲਿਆ, ਤਦ ਵੇਖੋ, ਉਹ ਔਰਤ ਜਿਸ ਦੇ ਪੁੱਤਰ ਨੂੰ ਉਹ ਨੇ ਜ਼ਿੰਦਾ ਕੀਤਾ ਸੀ ਉਹ ਰਾਜਾ ਦੇ ਕੋਲ ਆਪਣੇ ਘਰ ਤੇ ਆਪਣੀ ਜ਼ਮੀਨ ਦੇ ਲਈ ਦੁਹਾਈ ਦੇਣ ਲੱਗੀ। ਤਦ ਗੇਹਾਜੀ ਨੇ ਆਖਿਆ, ਹੇ ਮੇਰੇ ਸੁਆਮੀ! ਹੇ ਰਾਜਾ! ਇਹ ਓਹੀ ਔਰਤ ਅਤੇ ਇਸ ਦਾ ਪੁੱਤਰ ਇਹ ਹੀ ਹੈ, ਜਿਹ ਨੂੰ ਅਲੀਸ਼ਾ ਨੇ ਜ਼ਿੰਦਾ ਕੀਤਾ।

‹ਕੀ, ਇੱਕ ਪੈਸੇ ਨੂੰ ਦੋ ਚਿੜੀਆਂ ਨਹੀਂ ਵਿਕਦੀਆਂ? ਫਿਰ ਵੀ ਉਨ੍ਹਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਬਿਨ੍ਹਾਂ ਜ਼ਮੀਨ ਉੱਤੇ ਨਹੀਂ ਡਿੱਗਦੀ।›

ਅਤੇ ਜਿਵੇਂ ਅਸੀਂ ਤੁਹਾਨੂੰ ਹੁਕਮ ਦਿੱਤਾ ਸੀ ਤੁਸੀਂ ਚੁੱਪ-ਚਾਪ ਰਹਿਣਾ ਅਤੇ ਆਪੋ ਆਪਣੇ ਕੰਮ-ਧੰਦੇ ਕਰਨ ਅਤੇ ਆਪਣੇ ਹੱਥੀਂ ਮਿਹਨਤ ਕਰਨ ਦਾ ਯਤਨ ਕਰੋ।