TSK

TSK · ਜ਼ਕਰ 8:21

مراجع Treasury of Scripture Knowledge في ਪੰਜਾਬੀ IRV.

العودة إلى المقطع

ਹੇ ਉਹ ਦੇ ਕਾਰਜੋ, ਉਹ ਦੀ ਪਾਤਸ਼ਾਹੀ ਦੇ ਸਾਰਿਆਂ ਥਾਵਾਂ ਵਿੱਚ, ਯਹੋਵਾਹ ਨੂੰ ਮੁਬਾਰਕ ਆਖੋ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ!।

ਹਲਲੂਯਾਹ! ਹੇ ਮੇਰੀ ਜਾਨ, ਯਹੋਵਾਹ ਦੀ ਉਸਤਤ ਕਰ!

ਇੱਕ ਦਿਨ ਆਵੇਗਾ ਕਿ ਇਫ਼ਰਾਈਮ ਦੇ ਪਰਬਤ ਉੱਤੇ ਰਾਖੇ ਪੁਕਾਰਨਗੇ, ਉੱਠੋ ਭਈ ਅਸੀਂ ਸੀਯੋਨ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਕੋਲ ਜਾਈਏ!।

ਤਾਂ ਬੈਤਏਲ ਵਾਲਿਆਂ ਨੇ ਸ਼ਰਾਸਰ, ਰਗਮ-ਮਲਕ ਅਤੇ ਉਸ ਦੇ ਮਨੁੱਖਾਂ ਨੂੰ ਭੇਜਿਆ ਕਿ ਯਹੋਵਾਹ ਦੇ ਅੱਗੇ ਬੇਨਤੀ ਕਰਨ