ਉਤ 9:22
TSK
ਤਦ ਕਨਾਨ ਦੇ ਪਿਤਾ ਹਾਮ ਨੇ ਆਪਣੇ ਪਿਤਾ ਦਾ ਨੰਗੇਜ਼ ਵੇਖਿਆ ਅਤੇ ਉਸ ਨੇ ਆਪਣੇ ਦੋਹਾਂ ਭਰਾਵਾਂ ਨੂੰ ਜੋ ਬਾਹਰ ਸਨ, ਜਾ ਕੇ ਦੱਸਿਆ।
TSK
Treasury of Scripture Knowledge references in ਪੰਜਾਬੀ IRV.
ਤਦ ਕਨਾਨ ਦੇ ਪਿਤਾ ਹਾਮ ਨੇ ਆਪਣੇ ਪਿਤਾ ਦਾ ਨੰਗੇਜ਼ ਵੇਖਿਆ ਅਤੇ ਉਸ ਨੇ ਆਪਣੇ ਦੋਹਾਂ ਭਰਾਵਾਂ ਨੂੰ ਜੋ ਬਾਹਰ ਸਨ, ਜਾ ਕੇ ਦੱਸਿਆ।
ਕਨਾਨ ਦੇ ਵੰਸ਼ ਵਿੱਚ ਸੀਦੋਨ ਉਸ ਦਾ ਪਹਿਲੌਠਾ ਪੁੱਤਰ ਸੀ, ਤਦ ਹੇਤ,
ਹੇਤ ਦੇ ਪੁੱਤਰਾਂ ਨੇ ਅਬਰਾਹਾਮ ਨੂੰ ਉੱਤਰ ਦਿੱਤਾ,
¶ ਰਿਬਕਾਹ ਨੇ ਇਸਹਾਕ ਨੂੰ ਆਖਿਆ, ਮੈਂ ਹੇਤ ਦੀਆਂ ਧੀਆਂ ਵੱਲੋਂ ਜੀ ਵਿੱਚ ਅੱਕ ਗਈ ਹਾਂ। ਜੇਕਰ ਯਾਕੂਬ ਹੇਤ ਦੀਆਂ ਧੀਆਂ ਵਿੱਚੋਂ, ਜਿਵੇਂ ਇਸ ਦੇਸ਼ ਦੀਆਂ ਧੀਆਂ ਹਨ ਆਪਣੇ ਲਈ ਪਤਨੀ ਲੈ ਆਇਆ ਤਾਂ ਮੈਂ ਕਿਵੇਂ ਜੀਉਂਦੀ ਰਹਾਂਗੀ?
ਮੈਂ ਤੁਹਾਡੇ ਅੱਗੇ ਡੇਹਮੂ ਭੇਜਾਂਗਾ ਜਿਹੜਾ ਹਿੱਵੀ ਕਨਾਨੀ ਹਿੱਤੀ ਤੁਹਾਡੇ ਅੱਗੋਂ ਧੱਕ ਦੇਵੇਗਾ।
ਦਾਊਦ ਨੇ ਯੋਆਬ ਨੂੰ ਸੁਨੇਹਾ ਭੇਜਿਆ ਕਿ ਹਿੱਤੀ ਊਰਿੱਯਾਹ ਨੂੰ ਮੇਰੇ ਕੋਲ ਭੇਜ ਸੋ ਯੋਆਬ ਨੇ ਊਰਿੱਯਾਹ ਨੂੰ ਦਾਊਦ ਕੋਲ ਭੇਜਿਆ।