TSK

TSK · 1 ਇਤ 2:13

Treasury of Scripture Knowledge references in ਪੰਜਾਬੀ IRV.

Back to passage

ਤਦ ਯੱਸੀ ਨੇ ਅਬੀਨਾਦਾਬ ਨੂੰ ਸੱਦਿਆ ਅਤੇ ਉਹ ਨੂੰ ਸਮੂਏਲ ਦੇ ਅੱਗੇ ਕੀਤਾ। ਉਹ ਬੋਲਿਆ, ਇਹ ਨੂੰ ਵੀ ਯਹੋਵਾਹ ਨੇ ਨਹੀਂ ਚੁਣਿਆ।

¶ ਦਾਊਦ ਬੈਤਲਹਮ ਯਹੂਦਾਹ ਦੇ ਅਫਰਾਥੀ ਯੱਸੀ ਦਾ ਪੁੱਤਰ ਸੀ ਜਿਸ ਦੇ ਅੱਠ ਪੁੱਤਰ ਸਨ ਅਤੇ ਉਹ ਆਪ ਸ਼ਾਊਲ ਦੇ ਦਿਨਾਂ ਵਿੱਚ ਉਹ ਬਜ਼ੁਰਗ ਅਤੇ ਕਮਜ਼ੋਰ ਹੋ ਗਿਆ ਸੀ।

¶ ਉਸੇ ਵੇਲੇ ਉਹ ਦੇ ਵੱਡੇ ਭਰਾ ਅਲੀਆਬ ਨੇ ਉਹ ਦੀਆਂ ਗੱਲਾਂ ਸੁਣੀਆਂ ਜੋ ਉਹ ਲੋਕਾਂ ਨਾਲ ਕਰ ਰਿਹਾ ਸੀ ਅਤੇ ਅਲੀਆਬ ਦਾ ਕ੍ਰੋਧ ਦਾਊਦ ਉੱਤੇ ਭੜਕਿਆ ਅਤੇ ਉਹ ਬੋਲਿਆ, ਤੂੰ ਕਿਉਂ ਇੱਥੇ ਆਇਆ ਹੈਂ ਅਤੇ ਉੱਥੇ ਉਜਾੜ ਵਿੱਚ ਉਨ੍ਹਾਂ ਥੋੜੀਆਂ ਜਿਹੀਆਂ ਭੇਡਾਂ ਨੂੰ ਤੂੰ ਕਿਸ ਦੇ ਭਰੋਸੇ ਛੱਡ ਆਇਆ ਹੈਂ? ਮੈਂ ਤੇਰਾ ਘਮੰਡ ਅਤੇ ਤੇਰੇ ਮਨ ਦੀ ਬੁਰਿਆਈ ਨੂੰ ਜਾਣਦਾ ਹਾਂ। ਤੂੰ ਲੜਾਈ ਵੇਖਣ ਨੂੰ ਹੀ ਆਇਆ ਹੈਂ

ਦਾਊਦ ਦੇ ਭਰਾ ਸ਼ਿਮਆਹ ਦਾ ਪੁੱਤਰ ਯੋਨਾਦਾਬ ਅਮਨੋਨ ਦਾ ਮਿੱਤਰ ਸੀ ਅਤੇ ਇਹ ਯੋਨਾਦਾਬ ਬਹੁਤ ਚਲਾਕ ਮਨੁੱਖ ਸੀ।

ਯਹੂਦਾਹ ਦਾ, ਦਾਊਦ ਦੇ ਭਰਾਵਾਂ ਵਿੱਚੋਂ ਅਲੀਹੂ। ਯਿੱਸਾਕਾਰ ਦਾ, ਮੀਕਾਏਲ ਦਾ ਪੁੱਤਰ ਆਮਰੀ,