ਕੂਚ 1:17
TSK
ਪਰ ਦਾਈਆਂ ਪਰਮੇਸ਼ੁਰ ਤੋਂ ਡਰਦੀਆਂ ਸਨ ਅਤੇ ਜਿਵੇਂ ਮਿਸਰ ਦੇ ਰਾਜੇ ਨੇ ਹੁਕਮ ਦਿੱਤਾ ਸੀ ਉਨ੍ਹਾਂ ਤਿਵੇਂ ਨਾ ਕੀਤਾ, ਉਹ ਮੁੰਡਿਆਂ ਨੂੰ ਜਿਉਂਦੇ ਰੱਖਦੀਆਂ ਸਨ।
TSK
Treasury of Scripture Knowledge references in ਪੰਜਾਬੀ IRV.
ਪਰ ਦਾਈਆਂ ਪਰਮੇਸ਼ੁਰ ਤੋਂ ਡਰਦੀਆਂ ਸਨ ਅਤੇ ਜਿਵੇਂ ਮਿਸਰ ਦੇ ਰਾਜੇ ਨੇ ਹੁਕਮ ਦਿੱਤਾ ਸੀ ਉਨ੍ਹਾਂ ਤਿਵੇਂ ਨਾ ਕੀਤਾ, ਉਹ ਮੁੰਡਿਆਂ ਨੂੰ ਜਿਉਂਦੇ ਰੱਖਦੀਆਂ ਸਨ।
ਫਿਰ ਵੀ ਰਾਜੇ ਦੀ ਆਗਿਆ ਯੋਆਬ ਉੱਤੇ ਅਤੇ ਦਲ ਦੇ ਪ੍ਰਧਾਨਾਂ ਉੱਤੇ ਪਰਬਲ ਹੋਈ। ਤਦ ਯੋਆਬ ਅਤੇ ਦਲ ਦੇ ਪ੍ਰਧਾਨ ਰਾਜਾ ਦੇ ਅੱਗਿਓਂ ਇਸਰਾਏਲ ਦੇ ਲੋਕਾਂ ਦੀ ਗਿਣਤੀ ਕਰਨ ਨੂੰ ਨਿੱਕਲ ਗਏ।
ਨਹੀਂ ਤਾਂ ਹੇ ਰਾਜਾ, ਤੁਹਾਨੂੰ ਪਤਾ ਹੋਵੇ ਕਿ ਅਸੀਂ ਤੁਹਾਡੇ ਦੇਵਤਿਆਂ ਦੀ ਸੇਵਾ ਨਹੀਂ ਕਰਾਂਗੇ ਅਤੇ ਨਾ ਉਸ ਸੋਨੇ ਦੀ ਮੂਰਤ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ ਹੈ, ਮੱਥਾ ਟੇਕਾਂਗੇ।