TSK

TSK · 1 ਇਤ 21:6

Treasury of Scripture Knowledge references in ਪੰਜਾਬੀ IRV.

Back to passage

ਜਦ ਅਬਨੇਰ ਹਬਰੋਨ ਵਿੱਚ ਮੁੜ ਆਇਆ ਤਾਂ ਯੋਆਬ ਉਸ ਦੇ ਨਾਲ ਇਕੱਲੇ ਵਿੱਚ ਗੱਲ ਕਰਨ ਲਈ ਉਹ ਡਿਉੜ੍ਹੀ ਦੀ ਨੁੱਕਰ ਵਿੱਚ ਲੈ ਗਿਆ ਅਤੇ ਉੱਥੇ ਉਸ ਦੇ ਢਿੱਡ ਵਿੱਚ ਆਪਣੇ ਭਰਾ ਅਸਾਹੇਲ ਦੇ ਖੂਨ ਬਦਲੇ ਅਜਿਹਾ ਮਾਰਿਆ ਕਿ ਉਹ ਮਰ ਗਿਆ।

ਸੋ ਯੋਆਬ ਨੇ ਅਮਾਸਾ ਨੂੰ ਆਖਿਆ, ਹੇ ਮੇਰੇ ਭਾਈ, ਤੂੰ ਸੁੱਖ-ਸਾਂਦ ਨਾਲ ਹੈਂ? ਅਤੇ ਯੋਆਬ ਨੇ ਅਮਾਸਾ ਦੀ ਦਾੜ੍ਹੀ ਸੱਜੇ ਹੱਥ ਨਾਲ ਫੜ੍ਹ ਲਈ ਜੋ ਉਹ ਨੂੰ ਚੁੰਮੇ।