TSK

TSK · 1 ਇਤ 29:21

Treasury of Scripture Knowledge references in ਪੰਜਾਬੀ IRV.

Back to passage

ਅਤੇ ਉਸ ਦੇ ਨਾਲ ਮੈਦੇ ਦੀ ਭੇਟ, ਏਫ਼ਾਹ ਦਾ ਦੋ ਦੱਸਵਾਂ ਹਿੱਸਾ ਤੇਲ ਨਾਲ ਰਲੇ ਹੋਏ ਮੈਦੇ ਦਾ ਹੋਵੇ, ਉਹ ਯਹੋਵਾਹ ਦੇ ਅੱਗੇ ਸੁਗੰਧਤਾ ਕਰਕੇ ਇੱਕ ਅੱਗ ਦੀ ਭੇਟ ਹੋਵੇ ਅਤੇ ਉਸ ਦੇ ਨਾਲ ਪੀਣ ਦੀ ਭੇਟ ਲਈ ਕੁੱਪੇ ਦੀ ਚੁਥਾਈ ਦਾਖਰਸ ਹੋਵੇ।

ਅਤੇ ਪੀਣ ਦੀ ਭੇਟ ਲਈ ਹੀਨ ਦੀ ਤਿਹਾਈ ਮਧ ਯਹੋਵਾਹ ਲਈ ਸੁਗੰਧਤਾ ਦੀ ਭੇਟ ਕਰਕੇ ਚੜ੍ਹਾ।

¶ ਪਾਤਸ਼ਾਹ ਨੇ ਸਾਰੇ ਇਸਰਾਏਲ ਦੇ ਨਾਲ ਯਹੋਵਾਹ ਦੇ ਅੱਗੇ ਬਲੀਆਂ ਚੜ੍ਹਾਈਆਂ।

ਅਤੇ ਉਨ੍ਹਾਂ ਨੇ ਪਰਮੇਸ਼ੁਰ ਦੇ ਇਸ ਭਵਨ ਦੇ ਸਮਰਪਣ ਸਮੇਂ ਸੌ ਵਹਿੜੇ, ਦੋ ਸੌ ਭੇਡੂ, ਚਾਰ ਸੌ ਲੇਲੇ ਅਤੇ ਸਾਰੇ ਇਸਰਾਏਲ ਦੇ ਪਾਪ ਬਲੀ ਲਈ ਬਾਰਾਂ ਬੱਕਰੇ, ਇਸਰਾਏਲ ਦੇ ਗੋਤਾਂ ਅਨੁਸਾਰ ਚੜ੍ਹਾਏ।