1 ਸਮੂ 8:2
TSK
ਅਤੇ ਉਸ ਦੇ ਵੱਡੇ ਪੁੱਤਰ ਦਾ ਨਾਮ ਯੋਏਲ ਸੀ ਅਤੇ ਉਸ ਦੇ ਦੂਜੇ ਪੁੱਤਰ ਦਾ ਨਾਮ ਅਬਿਯਾਹ ਸੀ। ਇਹ ਦੋਵੇਂ ਬਏਰਸ਼ਬਾ ਵਿੱਚ ਨਿਆਂ - ਅਧਿਕਾਰੀ ਸਨ।
TSK
Treasury of Scripture Knowledge references in ਪੰਜਾਬੀ IRV.
ਅਤੇ ਉਸ ਦੇ ਵੱਡੇ ਪੁੱਤਰ ਦਾ ਨਾਮ ਯੋਏਲ ਸੀ ਅਤੇ ਉਸ ਦੇ ਦੂਜੇ ਪੁੱਤਰ ਦਾ ਨਾਮ ਅਬਿਯਾਹ ਸੀ। ਇਹ ਦੋਵੇਂ ਬਏਰਸ਼ਬਾ ਵਿੱਚ ਨਿਆਂ - ਅਧਿਕਾਰੀ ਸਨ।
ਅਤੇ ਰਾਜਾ ਨੇ ਹਿਲਕੀਯਾਹ ਜਾਜਕ ਅਤੇ ਸ਼ਾਫਾਨ ਦੇ ਪੁੱਤਰ ਅਹੀਕਾਮ ਅਤੇ ਮੀਕਾਯਾਹ ਦੇ ਪੁੱਤਰ ਅਕਬੋਰ ਅਤੇ ਸ਼ਾਫਾਨ ਲਿਖਾਰੀ ਅਤੇ ਰਾਜਾ ਦੇ ਟਹਿਲੂਏ ਅਸਾਯਾਹ ਨੂੰ ਇਹ ਹੁਕਮ ਦਿੱਤਾ ਕਿ
ਜਦ ਉਹ ਉਸ ਚਾਂਦੀ ਨੂੰ ਜਿਹੜੀ ਯਹੋਵਾਹ ਦੇ ਭਵਨ ਵਿੱਚ ਲਿਆਂਦੀ ਗਈ ਸੀ ਬਾਹਰ ਕੱਢ ਰਹੇ ਸਨ ਤਾਂ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੀ ਬਿਵਸਥਾ ਦੀ ਪੋਥੀ ਜਿਹੜੀ ਮੂਸਾ ਦੇ ਰਾਹੀਂ ਦਿੱਤੀ ਗਈ ਸੀ ਲੱਭੀ