TSK

TSK · 1 ਇਤ 9:39

Treasury of Scripture Knowledge references in ਪੰਜਾਬੀ IRV.

Back to passage

¶ ਇੱਕ ਦਿਨ ਸ਼ਾਊਲ ਦੇ ਪੁੱਤਰ ਯੋਨਾਥਾਨ ਨੇ ਉਸ ਜੁਆਨ ਨੂੰ ਜੋ ਉਹ ਦੇ ਸ਼ਸਤਰ ਚੁੱਕਦਾ ਸੀ ਆਖਿਆ, ਆਓ, ਅਸੀਂ ਫ਼ਲਿਸਤੀਆਂ ਦੀ ਚੌਂਕੀ ਵੱਲ ਚੱਲੀਏ, ਪਰ ਉਸ ਨੇ ਆਪਣੇ ਪਿਤਾ ਨੂੰ ਨਾ ਦੱਸਿਆ।

ਫ਼ਲਿਸਤੀਆਂ ਨੇ ਸ਼ਾਊਲ ਅਤੇ ਉਹ ਦੇ ਪੁੱਤਰਾਂ ਦਾ ਬਹੁਤ ਪਿੱਛਾ ਕੀਤਾ, ਅਤੇ ਯੋਨਾਥਾਨ ਅਤੇ ਅਬੀਨਾਦਾਬ ਅਤੇ ਮਲਕੀਸ਼ੂਆ, ਸ਼ਾਊਲ ਦੇ ਪੁੱਤਰਾਂ ਨੂੰ ਮਾਰ ਸੁੱਟਿਆ।

ਫ਼ਲਿਸਤੀਆਂ ਨੇ ਸ਼ਾਊਲ ਅਤੇ ਉਹ ਦੇ ਪੁੱਤਰਾਂ ਦਾ ਬਹੁਤ ਪਿੱਛਾ ਕੀਤਾ ਅਤੇ ਯੋਨਾਥਾਨ ਅਤੇ ਅਬੀਨਾਦਾਬ ਅਤੇ ਮਲਕੀਸ਼ੂਆ ਸ਼ਾਊਲ ਦੇ ਪੁੱਤਰਾਂ ਨੂੰ ਮਾਰ ਸੁੱਟਿਆ