All books in ਪੰਜਾਬੀ IRV

1 ਸਮੂ 21

ਪੰਜਾਬੀ IRV · verse 2

31 chapters

ਪੰਜਾਬੀ IRV / 1 ਸਮੂ / Chapter 21

ਪੰਜਾਬੀ IRV · verse 2

ਸੋ ਦਾਊਦ ਨੇ ਅਹੀਮਲਕ ਜਾਜਕ ਨੂੰ ਆਖਿਆ, ਕਿ ਰਾਜਾ ਨੇ ਮੈਨੂੰ ਇੱਕ ਕੰਮ ਕਰਨ ਦੀ ਆਗਿਆ ਦਿੱਤੀ ਹੈ ਅਤੇ ਮੈਨੂੰ ਆਖਿਆ ਹੈ, ਇਹ ਕੰਮ ਜਿਸ ਕਰਕੇ ਮੈਂ ਤੈਨੂੰ ਭੇਜਿਆ ਹੈ ਕਿਸੇ ਮਨੁੱਖ ਉੱਤੇ ਪਰਗਟ ਨਾ ਹੋਵੇ ਅਤੇ ਆਪਣੇ ਜੁਆਨਾਂ ਨੂੰ ਮੈਂ ਫ਼ਲਾਨੇ-ਫ਼ਲਾਨੇ ਥਾਂ ਬਿਠਾ ਦਿੱਤਾ ਹੈ।