TSK

TSK · 1 ਸਮੂ 21:4

Treasury of Scripture Knowledge references in ਪੰਜਾਬੀ IRV.

Back to passage

ਫਿਰ ਉਸ ਨੇ ਪਰਜਾ ਨੂੰ ਆਖਿਆ, ਤੀਜੇ ਦਿਨ ਲਈ ਤਿਆਰ ਰਹੋ ਅਤੇ ਔਰਤ ਦੇ ਨੇੜੇ ਨਾ ਜਾਓ।

ਜੇਕਰ ਕੋਈ ਪੁਰਖ ਕਿਸੇ ਇਸਤਰੀ ਨਾਲ ਸੰਗ ਕਰੇ ਅਤੇ ਉਸ ਤੋਂ ਵੀਰਜ ਨਿੱਕਲੇ ਤਾਂ ਉਹ ਦੋਵੇਂ ਪਾਣੀ ਨਾਲ ਨਹਾਉਣ ਅਤੇ ਸ਼ਾਮ ਤੱਕ ਅਸ਼ੁੱਧ ਰਹਿਣ।

ਸੋ ਜਾਜਕ ਨੇ ਪਵਿੱਤਰ ਰੋਟੀ ਉਸ ਨੂੰ ਦਿੱਤੀ ਕਿਉਂ ਜੋ ਉੱਥੇ ਹਜ਼ੂਰੀ ਦੀ ਰੋਟੀ ਜਿਹੜੀ ਯਹੋਵਾਹ ਦੇ ਅੱਗੋਂ ਚੁੱਕੀ ਗਈ ਸੀ ਜੋ ਉਹ ਦੇ ਥਾਂ ਬਦਲਣੇ ਦੇ ਦਿਨ ਵਿੱਚ ਗਰਮ ਰੋਟੀ ਰੱਖੀ ਜਾਵੇ ਹੋਰ ਰੋਟੀ ਨਹੀਂ ਸੀ।

ਪਰ ਉਸ ਨੇ ਉਨ੍ਹਾਂ ਨੂੰ ਆਖਿਆ, ‹ਭਲਾ, ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਜਦ ਉਹ ਅਤੇ ਉਹ ਦੇ ਸਾਥੀ ਭੁੱਖੇ ਸਨ?›