1 ਸਮੂ 22:9
TSK
ਤਦ ਦੋਏਗ ਅਦੋਮੀ ਨੇ ਜੋ ਸ਼ਾਊਲ ਦੇ ਸੇਵਕਾਂ ਕੋਲ ਖੜ੍ਹਾ ਸੀ ਉੱਤਰ ਦੇ ਕੇ ਆਖਿਆ, ਮੈਂ ਯੱਸੀ ਦੇ ਪੁੱਤਰ ਨੂੰ ਨੋਬ ਵਿੱਚ ਅਹੀਟੂਬ ਦੇ ਪੁੱਤਰ ਅਹੀਮਲਕ ਜਾਜਕ ਕੋਲ ਆਉਂਦਾ ਵੇਖਿਆ।
TSK
Treasury of Scripture Knowledge references in ਪੰਜਾਬੀ IRV.
ਤਦ ਦੋਏਗ ਅਦੋਮੀ ਨੇ ਜੋ ਸ਼ਾਊਲ ਦੇ ਸੇਵਕਾਂ ਕੋਲ ਖੜ੍ਹਾ ਸੀ ਉੱਤਰ ਦੇ ਕੇ ਆਖਿਆ, ਮੈਂ ਯੱਸੀ ਦੇ ਪੁੱਤਰ ਨੂੰ ਨੋਬ ਵਿੱਚ ਅਹੀਟੂਬ ਦੇ ਪੁੱਤਰ ਅਹੀਮਲਕ ਜਾਜਕ ਕੋਲ ਆਉਂਦਾ ਵੇਖਿਆ।
ਇਸ ਤਰ੍ਹਾਂ ਸੰਦੇਸ਼-ਵਾਹਕ ਤੇਜ਼ ਭੱਜਣ ਵਾਲੇ ਘੋੜਿਆਂ ਉੱਤੇ ਸਵਾਰ ਹੋ ਕੇ, ਰਾਜਾ ਦੇ ਹੁਕਮ ਅਨੁਸਾਰ ਛੇਤੀ ਨਾਲ ਨਿੱਕਲ ਗਏ ਅਤੇ ਇਹ ਹੁਕਮ ਸ਼ੂਸ਼ਨ ਦੇ ਮਹਿਲ ਵਿੱਚ ਵੀ ਦਿੱਤਾ ਗਿਆ।