TSK

TSK · 1 ਸਮੂ 24:21

Treasury of Scripture Knowledge references in ਪੰਜਾਬੀ IRV.

Back to passage

ਲਾਬਾਨ ਨੇ ਆਖਿਆ ਕਿ ਅੱਜ ਇਹ ਢੇਰ ਮੇਰੇ ਅਤੇ ਤੇਰੇ ਵਿੱਚ ਗਵਾਹ ਹੋਵੇਗਾ, ਇਸ ਕਾਰਨ ਉਸ ਦਾ ਨਾਮ ਗਲੇਦ ਰੱਖਿਆ ਗਿਆ।

ਅਤੇ ਤੂੰ ਸਿਰਫ਼ ਮੇਰੇ ਜਿਉਂਦੇ ਜੀ ਮੇਰੇ ਉੱਤੇ ਯਹੋਵਾਹ ਦੀ ਕਿਰਪਾ ਕਰੇ, ਜੋ ਮੈਂ ਮਰ ਨਾ ਜਾਂਵਾਂ।

ਦਯਾ ਕਰਕੇ ਆਪਣੀ ਦਾਸੀ ਦਾ ਦੋਸ਼ ਮਾਫ਼ ਕਰੋ ਕਿਉਂ ਜੋ ਯਹੋਵਾਹ ਮੇਰੇ ਮਹਾਰਾਜ ਦਾ ਇੱਕ ਪੱਕਾ ਘਰ ਜ਼ਰੂਰ ਬਣਾਵੇਗਾ ਇਸ ਲਈ ਜੋ ਮੇਰਾ ਮਹਾਰਾਜ ਯਹੋਵਾਹ ਦੀਆਂ ਲੜਾਈਆਂ ਲੜਦਾ ਹੈ ਅਤੇ ਤੁਹਾਡੇ ਸਾਰੇ ਜੀਵਨ ਵਿੱਚ ਤੁਹਾਥੋਂ ਕੋਈ ਬੁਰਿਆਈ ਨਹੀਂ ਲੱਭੀ।

ਸੋ ਉਹ ਦੇ ਪੁੱਤਰਾਂ ਵਿੱਚੋਂ ਸੱਤ ਜਣੇ ਸਾਨੂੰ ਸੌਂਪ ਦਿਓ ਜੋ ਅਸੀਂ ਉਨ੍ਹਾਂ ਨੂੰ ਯਹੋਵਾਹ ਦੇ ਲਈ ਯਹੋਵਾਹ ਦੇ ਚੁਣੇ ਹੋਏ ਸ਼ਾਊਲ ਦੇ ਗਿਬਆਹ ਵਿੱਚ ਫਾਹੇ ਦੇਈਏ। ਤਦ ਰਾਜਾ ਨੇ ਆਖਿਆ, ਮੈਂ ਉਨ੍ਹਾਂ ਨੂੰ ਸੌਂਪ ਦਿਆਂਗਾ