TSK

TSK · 2 ਇਤ 11:21

Treasury of Scripture Knowledge references in ਪੰਜਾਬੀ IRV.

Back to passage

ਅਤੇ ਫੇਰ ਜਦੋਂ ਉਹ ਆਪਣੇ ਪੁੱਤਰਾਂ ਨੂੰ ਆਪਣੀ ਜਾਇਦਾਦ ਵੰਡੇ ਤਾਂ ਉਹ ਪਿਆਰੀ ਦੇ ਪੁੱਤਰ ਨੂੰ, ਘਿਣਾਉਣੀ ਦੇ ਪੁੱਤਰ ਦੇ ਬਦਲੇ ਜੋ ਸੱਚ-ਮੁੱਚ ਉਸਦਾ ਪਹਿਲੌਠਾ ਹੈ, ਪਹਿਲੌਠੇ ਦਾ ਹੱਕ ਨਹੀਂ ਦੇ ਸਕਦਾ।

ਫਿਰ ਹਬਰੋਨ ਵਿੱਚ ਦਾਊਦ ਦੇ ਪੁੱਤਰ ਪੈਦਾ ਹੋਏ, ਉਹ ਦਾ ਪਹਿਲੌਠੇ ਪੁੱਤਰ ਅਮਨੋਨ ਸੀ ਜੋ ਯਿਜ਼ਰੇਲਣ ਅਹੀਨੋਅਮ ਦੀ ਕੁੱਖੋਂ ਹੋਇਆ,

ਉਹ ਦੀਆਂ ਸੱਤ ਸੌ ਰਾਣੀਆਂ ਸਨ ਜਿਹੜੀਆਂ ਰਾਜ ਪੁੱਤਰੀਆਂ ਸਨ ਨਾਲੇ ਤਿੰਨ ਸੌ ਰਖ਼ੈਲਾਂ ਅਤੇ ਉਹ ਦੀਆਂ ਇਸਤਰੀਆਂ ਨੇ ਉਹ ਦਾ ਮਨ ਫੇਰ ਲਿਆ।

ਅਤੇ ਉਸ ਨੇ ਸਿਆਣਪ ਕੀਤੀ ਅਤੇ ਆਪਣੇ ਪੁੱਤਰਾਂ ਨੂੰ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੱਖੋ-ਵੱਖ ਕਰ ਦਿੱਤਾ ਅਤੇ ਉਨ੍ਹਾਂ ਨੂੰ ਬਹੁਤ ਰਸਦ ਦਿੱਤੀ ਅਤੇ ਉਨ੍ਹਾਂ ਲਈ ਬਹੁਤ ਸਾਰੀਆਂ ਵਹੁਟੀਆਂ ਮੰਗੀਆਂ।