TSK

TSK · 2 ਇਤ 13:1

Treasury of Scripture Knowledge references in ਪੰਜਾਬੀ IRV.

Back to passage

¶ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਰਾਜ ਦੇ ਅਠਾਰਵੇਂ ਸਾਲ ਤੋਂ ਅਬਿਯਾਹ ਯਹੂਦਾਹ ਉੱਤੇ ਰਾਜ ਕਰਨ ਲੱਗਾ।

ਅਤੇ ਰਹਬੁਆਮ ਦੇ ਕੰਮ ਮੁੱਢ ਤੋਂ ਅੰਤ ਤੱਕ ਕੀ ਉਹ ਸ਼ਮਅਯਾਹ ਨਬੀ ਅਤੇ ਇੱਦੋ ਗੈਬਦਾਨ ਦੇ ਇਤਿਹਾਸ ਵਿੱਚ ਕੁਲ ਪੱਤ੍ਰੀ ਦੇ ਅਨੁਸਾਰ ਲਿਖੇ ਨਹੀਂ? ਅਤੇ ਰਹਬੁਆਮ ਅਤੇ ਯਾਰਾਬੁਆਮ ਦੇ ਵਿੱਚ ਸਦਾ ਲੜਾਈ ਹੁੰਦੀ ਰਹੀ