ਉਹ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਉੱਤੇ ਭਰੋਸਾ ਰੱਖਦਾ ਸੀ ਐਥੋਂ ਤੱਕ ਕਿ ਉਸ ਤੋਂ ਬਾਅਦ ਯਹੂਦਾਹ ਦੇ ਸਾਰੇ ਰਾਜਿਆਂ ਵਿੱਚੋਂ ਇੱਕ ਵੀ ਉਸ ਦੇ ਵਰਗਾ ਨਾ ਹੋਇਆ ਅਤੇ ਨਾ ਉਸ ਤੋਂ ਪਹਿਲਾਂ ਕੋਈ ਹੋਇਆ ਸੀ।
TSK
TSK · 2 ਇਤ 13:18
Treasury of Scripture Knowledge references in ਪੰਜਾਬੀ IRV.
2 ਰਾਜਾ 18:5
TSK
2 ਇਤ 14:10
TSK
ਅਤੇ ਆਸਾ ਉਸ ਦੇ ਟਾਕਰੇ ਲਈ ਵਧਿਆ ਅਤੇ ਉਨ੍ਹਾਂ ਨੇ ਮਾਰੇਸ਼ਾਹ ਵਿੱਚ ਸਫਾਥਾਹ ਦੀ ਵਾਦੀ ਵਿੱਚ ਲੜਾਈ ਲਈ ਪਾਲਾਂ ਬੰਨ੍ਹੀਆਂ
2 ਇਤ 16:8
TSK
ਕੀ ਕੂਸ਼ੀਆਂ ਅਤੇ ਲੂਬੀਆਂ ਦੀ ਸੈਨਾਂ ਵੱਡੀ ਭਾਰੀ ਨਹੀਂ ਸੀ ਜਿਨ੍ਹਾਂ ਦੇ ਨਾਲ ਰਥ ਅਤੇ ਸਵਾਰ ਬਹੁਤ ਗਿਣਤੀ ਵਿੱਚ ਸਨ? ਤਾਂ ਵੀ ਤੂੰ ਯਹੋਵਾਹ ਉੱਤੇ ਭਰੋਸਾ ਰੱਖਿਆ ਇਸ ਲਈ ਉਸ ਨੇ ਉਨ੍ਹਾਂ ਨੂੰ ਤੇਰੇ ਹੱਥ ਵਿੱਚ ਕਰ ਦਿੱਤਾ
ਜ਼ਬੂਰ 22:4
TSK
ਸਾਡੇ ਪੁਰਖਿਆਂ ਨੇ ਤੇਰੇ ਉੱਤੇ ਭਰੋਸਾ ਕੀਤਾ, ਉਨ੍ਹਾਂ ਨੇ ਭਰੋਸਾ ਕੀਤਾ ਅਤੇ ਤੂੰ ਉਨ੍ਹਾਂ ਨੂੰ ਛੁਡਾਇਆ।
ਜ਼ਬੂਰ 146:5
TSK
ਧੰਨ ਉਹ ਹੈ ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ, ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ!
ਨਹੂਮ 1:7
TSK
ਯਹੋਵਾਹ ਭਲਾ ਹੈ, ਦੁੱਖ ਦੇ ਦਿਨ ਵਿੱਚ ਇੱਕ ਗੜ੍ਹ ਹੈ ਅਤੇ ਉਹ ਆਪਣੇ ਵਿੱਚ ਪਨਾਹ ਲੈਣ ਵਾਲਿਆਂ ਨੂੰ ਜਾਣਦਾ ਹੈ।