ਯਹੋਸ਼ੁ 18:28
TSK
ਅਤੇ ਸੇਲਾ ਅਲਫ ਅਤੇ ਯਬੂਸੀ ਜਿਹੜਾ ਯਰੂਸ਼ਲਮ ਹੈ ਅਤੇ ਗਿਬਬ ਕਿਰਯਥ। ਚੌਦਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ। ਇਹ ਬਿਨਯਾਮੀਨੀਆਂ ਦਾ ਹਿੱਸਾ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ।
TSK
Treasury of Scripture Knowledge references in ਪੰਜਾਬੀ IRV.
ਅਤੇ ਸੇਲਾ ਅਲਫ ਅਤੇ ਯਬੂਸੀ ਜਿਹੜਾ ਯਰੂਸ਼ਲਮ ਹੈ ਅਤੇ ਗਿਬਬ ਕਿਰਯਥ। ਚੌਦਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ। ਇਹ ਬਿਨਯਾਮੀਨੀਆਂ ਦਾ ਹਿੱਸਾ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ।
¶ ਤਦ ਵੇਖੋ, ਸ਼ਾਮ ਦੇ ਵੇਲੇ ਇੱਕ ਬਜ਼ੁਰਗ ਆਪਣੇ ਖੇਤ ਵਿੱਚੋਂ ਕੰਮ-ਧੰਦਾ ਮੁਕਾ ਕੇ ਉੱਥੇ ਆਇਆ, ਉਹ ਵੀ ਇਫ਼ਰਾਈਮ ਦੇ ਪਹਾੜੀ ਦੇਸ਼ ਦਾ ਸੀ, ਜੋ ਗਿਬਆਹ ਵਿੱਚ ਆ ਕੇ ਵੱਸ ਗਿਆ ਸੀ ਪਰ ਉੱਥੋਂ ਦੇ ਵਾਸੀ ਬਿਨਯਾਮੀਨੀ ਸਨ।
¶ ਅਤੇ ਯਾਰਾਬੁਆਮ ਦੀਆਂ ਬਾਕੀ ਗੱਲਾਂ ਕਿ ਕਿਵੇਂ ਉਹ ਲੜਿਆ ਅਤੇ ਕਿਵੇਂ ਉਸ ਰਾਜ ਕੀਤਾ ਸੋ ਵੇਖੋ, ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਹਨ।
ਉਸ ਨੇ ਯਰੂਸ਼ਲਮ ਵਿੱਚ ਤਿੰਨ ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਮ ਮਅਕਾਹ ਸੀ ਜੋ ਅਬੀਸ਼ਾਲੋਮ ਦੀ ਧੀ ਸੀ।
ਉਸ ਦੇ ਮਗਰੋਂ ਉਹ ਨੇ ਅਬਸ਼ਾਲੋਮ ਦੀ ਧੀ ਮਅਕਾਹ ਨੂੰ ਵਿਆਹ ਲਿਆ ਜਿਸ ਵਿੱਚੋਂ ਉਹ ਦੇ ਅਬਿਯਾਹ, ਅੱਤਈ, ਜ਼ੀਜ਼ਾ ਅਤੇ ਸ਼ਲੋਮੀਥ ਜੰਮੇ