TSK

TSK · 2 ਇਤ 13:3

Treasury of Scripture Knowledge references in ਪੰਜਾਬੀ IRV.

Back to passage

¶ ਹੁਣ ਫ਼ਲਿਸਤੀਆਂ ਨੇ ਲੜਾਈ ਦੇ ਲਈ ਆਪਣੇ ਦਲਾਂ ਨੂੰ ਇਕੱਠਾ ਕੀਤਾ ਅਤੇ ਯਹੂਦਾਹ ਦੇ ਸ਼ਹਿਰ ਸੋਕੋਹ ਵਿੱਚ ਇਕੱਠੇ ਹੋਏ ਅਤੇ ਸੋਕੋਹ ਅਤੇ ਅਜ਼ੇਕਾਹ ਦੇ ਵਿਚਕਾਰ ਅਫ਼ਸ-ਦੰਮੀਮ ਵਿੱਚ ਡੇਰੇ ਲਾਏ।

¶ ਜਦ ਰਹਬੁਆਮ ਯਰੂਸ਼ਲਮ ਵਿੱਚ ਆ ਗਿਆ ਤਦ ਉਸ ਨੇ ਇਸਰਾਏਲ ਨਾਲ ਲੜਨ ਲਈ ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆਂ ਵਿੱਚੋਂ ਇੱਕ ਲੱਖ ਅੱਸੀ ਹਜ਼ਾਰ ਯੁੱਧ ਦੇ ਚੁਣਵੇਂ ਸੂਰਮੇ ਇਕੱਠੇ ਕੀਤੇ ਤਾਂ ਜੋ ਉਹ ਫੇਰ ਰਾਜ ਨੂੰ ਰਹਬੁਆਮ ਦੇ ਲਈ ਮੋੜ ਲੈਣ

ਅਤੇ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਇਹ ਸੀ, ਯਹੂਦਾਹ ਵਿੱਚੋਂ ਹਜ਼ਾਰਾਂ ਦੇ ਸਰਦਾਰ ਇਹ ਸਨ, ਸਰਦਾਰ ਅਦਨਾਹ ਅਤੇ ਉਹ ਦੇ ਨਾਲ ਤਿੰਨ ਲੱਖ ਵੱਡੇ ਸੂਰਬੀਰ ਸਨ