1 ਰਾਜਾ 11:26
TSK
¶ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਜੋ ਸਰੇਦਾਹ ਤੋਂ ਇਫ਼ਰਾਈਮੀ ਸੀ ਤੇ ਸੁਲੇਮਾਨ ਦਾ ਟਹਿਲੂਆ ਵੀ ਸੀ ਜਿਹ ਦੀ ਮਾਤਾ ਦਾ ਨਾਮ ਸਰੂਆਹ ਸੀ ਜਿਹੜੀ ਵਿਧਵਾ ਸੀ ਉਸ ਆਪਣਾ ਹੱਥ ਪਾਤਸ਼ਾਹ ਉੱਤੇ ਚੁੱਕਿਆ।
TSK
Treasury of Scripture Knowledge references in ਪੰਜਾਬੀ IRV.
¶ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਜੋ ਸਰੇਦਾਹ ਤੋਂ ਇਫ਼ਰਾਈਮੀ ਸੀ ਤੇ ਸੁਲੇਮਾਨ ਦਾ ਟਹਿਲੂਆ ਵੀ ਸੀ ਜਿਹ ਦੀ ਮਾਤਾ ਦਾ ਨਾਮ ਸਰੂਆਹ ਸੀ ਜਿਹੜੀ ਵਿਧਵਾ ਸੀ ਉਸ ਆਪਣਾ ਹੱਥ ਪਾਤਸ਼ਾਹ ਉੱਤੇ ਚੁੱਕਿਆ।
ਜੇ ਕਦੀ ਇਹ ਲੋਕ ਯਰੂਸ਼ਲਮ ਨੂੰ ਯਹੋਵਾਹ ਦੇ ਭਵਨ ਵਿੱਚ ਬਲੀ ਚੜ੍ਹਾਉਣ ਨੂੰ ਜਾਣ ਤਾਂ ਉਨ੍ਹਾਂ ਲੋਕਾਂ ਦੇ ਮਨ ਆਪਣੇ ਸੁਆਮੀ ਦੀ ਵੱਲ ਅਰਥਾਤ ਯਹੂਦਾਹ ਦੇ ਪਾਤਸ਼ਾਹ ਰਹਬੁਆਮ ਵੱਲ ਫਿਰ ਜਾਣਗੇ ਅਤੇ ਉਹ ਮੈਨੂੰ ਮਾਰ ਸੁੱਟਣਗੇ ਅਤੇ ਯਹੂਦਾਹ ਦੇ ਪਾਤਸ਼ਾਹ ਰਹਬੁਆਮ ਵੱਲ ਮੁੜ ਜਾਣਗੇ।