TSK

TSK · 2 ਇਤ 17:13

Treasury of Scripture Knowledge references in ਪੰਜਾਬੀ IRV.

Back to passage

ਇਹ ਸਾਰੇ ਯਦੀਏਲ ਦੇ ਪੁੱਤਰ ਆਪੋ ਆਪਣੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਅਨੁਸਾਰ ਡਾਢੇ ਸੂਰਮੇ ਸਤਾਰਾਂ ਹਜ਼ਾਰ ਦੋ ਸੌ ਸਨ ਜਿਹੜੇ ਸੈਨਾਂ ਵਿੱਚ ਯੁੱਧ ਕਰਨ ਜੋਗ ਸਨ

ਇਸ ਲਈ ਉਹ ਨੇ ਯਹੂਦਾਹ ਨੂੰ ਆਖਿਆ ਕਿ ਅਸੀਂ ਇਹ ਸ਼ਹਿਰ ਬਣਾਈਏ ਅਤੇ ਉਨ੍ਹਾਂ ਦੇ ਦੁਆਲੇ ਕੰਧਾਂ ਅਤੇ ਬੁਰਜ ਬਣਾਈਏ ਅਤੇ ਫਾਟਕ ਦੇ ਅਰਲ ਲਾਈਏ ਜਦ ਤੱਕ ਇਹ ਦੇਸ ਸਾਡੇ ਕਬਜ਼ੇ ਵਿੱਚ ਹੈ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਿਆ। ਅਸੀਂ ਉਹ ਨੂੰ ਭਾਲਿਆ ਅਤੇ ਉਸ ਨੇ ਸਾਨੂੰ ਚੁਫ਼ੇਰਿਓਂ ਅਰਾਮ ਬਖਸ਼ਿਆ ਹੈ। ਸੋ ਉਹਨਾਂ ਨੇ ਉਨ੍ਹਾਂ ਨੂੰ ਬਣਾਇਆ ਅਤੇ ਸਫ਼ਲ ਹੋਏ।