All books in ਪੰਜਾਬੀ IRV

2 ਇਤ 21

ਪੰਜਾਬੀ IRV · verse 1

36 chapters

ਪੰਜਾਬੀ IRV / 2 ਇਤ / Chapter 21

ਪੰਜਾਬੀ IRV · verse 1

¶ ਯਹੋਸ਼ਾਫ਼ਾਤ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਮਿਲ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਨਾਲ ਦੱਬਿਆ ਗਿਆ ਤੇ ਉਸ ਦਾ ਪੁੱਤਰ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ।