TSK

TSK · 2 ਇਤ 23:2

Treasury of Scripture Knowledge references in ਪੰਜਾਬੀ IRV.

Back to passage

ਅਤੇ ਲੇਵੀਆਂ ਵਿੱਚੋਂ ਨਥਨਏਲ ਦੇ ਪੁੱਤਰ ਸ਼ਮਅਯਾਹ ਲਿਖਾਰੀ ਨੇ ਉਨ੍ਹਾਂ ਨੂੰ ਪਾਤਸ਼ਾਹ ਦੇ ਅਤੇ ਸਰਦਾਰਾਂ ਦੇ ਅਤੇ ਸਾਦੋਕ ਜਾਜਕ ਦੇ ਅਤੇ ਅਬਯਾਥਾਰ ਦੇ ਪੁੱਤਰ ਅਹੀਮਲਕ ਦੇ ਅਤੇ ਲੇਵੀਆਂ ਦੇ ਜਾਜਕਾਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਸਨਮੁਖ ਲਿਖਿਆ। ਪਿਤਾਵਾਂ ਦਾ ਇੱਕ ਘਰਾਣਾ ਅਲਆਜ਼ਾਰ ਲਈ ਅਤੇ ਇੱਕ ਈਥਾਮਾਰ ਲਈ ਲਿਆ ਗਿਆ।

¶ ਅਤੇ ਉਸ ਦੇ ਭਰਾ ਜੋ ਯਹੋਸ਼ਾਫ਼ਾਤ ਦੇ ਪੁੱਤਰ ਸਨ ਉਹ ਇਹ ਸਨ, ਅਜ਼ਰਯਾਹ, ਯਹੀਏਲ, ਜ਼ਕਰਯਾਹ, ਅਜ਼ਰਯਾਹ, ਮੀਕਾਏਲ ਅਤੇ ਸਫ਼ਟਯਾਹ, ਇਹ ਸਾਰੇ ਇਸਰਾਏਲ ਦੇ ਪਾਤਸ਼ਾਹ ਯਹੋਸ਼ਾਫ਼ਾਤ ਦੇ ਪੁੱਤਰ ਸਨ

¶ ‹ਵੇਖੋ ਮੈਂ ਤੁਹਾਨੂੰ ਭੇਡਾਂ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ।›