TSK

TSK · 2 ਇਤ 24:2

Treasury of Scripture Knowledge references in ਪੰਜਾਬੀ IRV.

Back to passage

ਯਹੋਯਾਦਾ ਦੇ ਮਰਨ ਦੇ ਮਗਰੋਂ ਯਹੂਦਾਹ ਦੇ ਸਰਦਾਰਾਂ ਨੇ ਪਾਤਸ਼ਾਹ ਨੂੰ ਮੱਥਾ ਟੇਕਿਆ ਤਾਂ ਪਾਤਸ਼ਾਹ ਨੇ ਉਨ੍ਹਾਂ ਦੀ ਸੁਣੀ

ਉਸ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਹੀ ਉਸ ਦੇ ਪਿਤਾ ਅਮਸਯਾਹ ਨੇ ਕੀਤਾ ਸੀ

ਉਨ੍ਹਾਂ ਨੇ ਆਪਣੇ ਮੂੰਹ ਨਾਲ ਲੱਲੋ-ਪੱਤੋ ਕੀਤੀ, ਅਤੇ ਆਪਣੀ ਜ਼ਬਾਨ ਦੇ ਨਾਲ ਉਸ ਦੇ ਲਈ ਝੂਠ ਮਾਰਿਆ,

¶ ਤਦ ਪ੍ਰਭੂ ਨੇ ਆਖਿਆ, ਇਸ ਲਈ ਕਿ ਇਹ ਲੋਕ ਮੇਰੇ ਨੇੜੇ ਆਉਂਦੇ, ਅਤੇ ਆਪਣਿਆਂ ਮੂੰਹਾਂ ਅਤੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਉਹਨਾਂ ਦਾ ਦਿਲ ਮੇਰੇ ਤੋਂ ਦੂਰ ਹੈ, ਅਤੇ ਮੇਰਾ ਭੈਅ ਉਹਨਾਂ ਲਈ ਆਦਮੀਆਂ ਦਾ ਹੁਕਮ ਹੀ ਹੈ, ਜਿਹੜਾ ਰਟਿਆ ਹੋਇਆ ਹੈ,