ਯਹੋਸ਼ੁ 21:16
TSK
ਅਤੇ ਆਇਨ ਉਹ ਦੀ ਸ਼ਾਮਲਾਟ ਸਣੇ ਅਤੇ ਯੁੱਤਾਹ ਉਹ ਦੀ ਸ਼ਾਮਲਾਟ ਸਣੇ ਅਤੇ ਬੈਤ ਸ਼ਮਸ਼ ਉਹ ਦੀ ਸ਼ਾਮਲਾਟ ਸਣੇ ਅਰਥਾਤ ਨੌ ਸ਼ਹਿਰ ਇਨ੍ਹਾਂ ਦੋਹਾਂ ਗੋਤਾਂ ਵਿੱਚੋਂ
TSK
Treasury of Scripture Knowledge references in ਪੰਜਾਬੀ IRV.
ਅਤੇ ਆਇਨ ਉਹ ਦੀ ਸ਼ਾਮਲਾਟ ਸਣੇ ਅਤੇ ਯੁੱਤਾਹ ਉਹ ਦੀ ਸ਼ਾਮਲਾਟ ਸਣੇ ਅਤੇ ਬੈਤ ਸ਼ਮਸ਼ ਉਹ ਦੀ ਸ਼ਾਮਲਾਟ ਸਣੇ ਅਰਥਾਤ ਨੌ ਸ਼ਹਿਰ ਇਨ੍ਹਾਂ ਦੋਹਾਂ ਗੋਤਾਂ ਵਿੱਚੋਂ
¶ ਉਹ ਨੇ ਬੈਤ ਸ਼ਮਸ਼ ਦੇ ਲੋਕਾਂ ਨੂੰ ਇਸ ਲਈ ਮਾਰਿਆ ਜੋ ਉਨ੍ਹਾਂ ਨੇ ਯਹੋਵਾਹ ਦੇ ਸੰਦੂਕ ਦੇ ਵਿੱਚ ਵੇਖਿਆ ਸੋ ਉਸ ਨੇ ਪੰਜਾਹ ਹਜ਼ਾਰ ਤੇ ਸੱਤਰ ਮਨੁੱਖ ਉਨ੍ਹਾਂ ਵਿੱਚੋਂ ਮਾਰ ਸੁੱਟੇ ਅਤੇ ਉੱਥੋਂ ਦੇ ਲੋਕ ਦੁਖੀ ਹੋਏ ਇਸ ਲਈ ਜੋ ਯਹੋਵਾਹ ਨੇ ਲੋਕਾਂ ਨੂੰ ਵੱਡੀ ਮਾਰ ਨਾਲ ਮਾਰਿਆ।