TSK

TSK · 2 ਇਤ 3:8

Treasury of Scripture Knowledge references in ਪੰਜਾਬੀ IRV.

Back to passage

ਤੂੰ ਪਰਦੇ ਨੂੰ ਕੁੰਡੀਆਂ ਦੇ ਹੇਠ ਲਮਕਾਵੀਂ ਅਤੇ ਤੂੰ ਉੱਥੇ ਉਸ ਪਰਦੇ ਦੇ ਅੰਦਰ ਸਾਖੀ ਦੇ ਸੰਦੂਕ ਨੂੰ ਲਿਆਵੀਂ ਅਤੇ ਇਹ ਪਰਦਾ ਤੁਹਾਡੇ ਲਈ ਪਵਿੱਤਰ ਸਥਾਨ ਨੂੰ ਅੱਤ ਪਵਿੱਤਰ ਸਥਾਨ ਤੋਂ ਵੱਖਰਾ ਕਰੇਗਾ।

ਭਵਨ ਦੇ ਵਿੱਚ ਅੰਦਰਲੀ ਵੱਲ ਵਿੱਚਲੀ ਕੋਠੜੀ ਸੀ, ਤਾਂ ਜੋ ਉੱਥੇ ਯਹੋਵਾਹ ਦੇ ਨੇਮ ਦਾ ਸੰਦੂਕ ਰੱਖਿਆ ਜਾ ਸਕੇ।

ਅਤੇ ਦੂਜੇ ਪੜਦੇ ਦੇ ਅੰਦਰ ਉਹ ਡੇਰਾ ਸੀ ਜਿਹੜਾ ਅੱਤ ਪਵਿੱਤਰ ਸਥਾਨ ਅਖਵਾਉਂਦਾ ਹੈ।

¶ ਉਪਰੰਤ ਹੇ ਭਰਾਵੋ, ਜਦੋਂ ਸਾਨੂੰ ਯਿਸੂ ਦੇ ਲਹੂ ਦੇ ਕਾਰਨ ਪਵਿੱਤਰ ਸਥਾਨ ਦੇ ਅੰਦਰ ਜਾਣ ਦੀ ਦਲੇਰੀ ਹੈ।